ਚੰਡੀਗੜ੍ਹ,1ਮਾਰਚ: ਰੂਸ ਤੇ ਯੂਕਰੇਨ ਦੀ ਲੜਾਈ ਵਿੱਚ ਇਕ ਭਾਰਤੀ ਵਿਦਿਆਰਥੀ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਬੰਬ ਉਸ ਇਮਾਰਤ ਡਿਗਿਆ ਜਿਸ ਉਹ ਠਹਿਰਿਆ ਸੀ।
ਇਹ ਵਿਦਿਆਰਥੀ ਕਰਨਾਟਕ ਤੋਂ ਸੀ। ਇਸ ਦਾ ਨਾਂ ਨਵੀਨ ਕੁਮਾਰ ਹੈ ਤੇ ਇਹ ਐਮਬੀਬੀਐਸ ਦੇ ਚੌਥੇ ਸਾਲ ਦਾ ਵਿਦਿਆਰਥੀ ਸੀ।
ਵਿਦੇਸ਼ ਮੰਤਰਾਲੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਦੇਸ਼ ਲਿਆਉਣ ਲਈ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਨਾਲ ਲਗਦੇ ਦੇਸ਼ਾਂ ਵਿੱਚ ਭੇਜਿਆ ਹੈ।
ਇਕ ਭਾਰਤੀ ਵਿਦਿਆਰਥੀ ਦੀ ਯੂਕਰੇਨ ਵਿੱਚ ਮੌਤ
