ਗੁਰੂ ਹਰ ਸਹਾਏ, 2 ਜੁਲਾਈ (ਦਲਜੀਤ ਸਿੰਘ)- ਘਰੇਲੂ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਦੇ ਨਾਲ – ਨਾਲ ਕਿਸਾਨਾਂ ਨੂੰ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੇ ਹੱਕ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰੂ ਹਰ ਸਹਾਏ ਵਿਖੇ ਬਿਜਲੀ ਘਰ ਦੇ ਸਾਹਮਣੇ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ, ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਦਿੱਤਾ ਗਿਆ।
ਬਿਜਲੀ ਕੱਟਾ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰੂ ਹਰ ਸਹਾਏ ‘ਚ ਵਿਸ਼ਾਲ ਧਰਨਾ
