ਲਖਨਊ, 3 ਮਾਰਚ – ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਵਿਚ ਸਵੇਰੇ 9 ਵਜੇ ਤੱਕ 8.69% ਮਤਦਾਨ ਦਰਜ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ 10 ਜ਼ਿਲ੍ਹਿਆਂ ਦੀਆਂ 57 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ | ਅੱਜ ਸੀ.ਐਮ. ਯੋਗੀ ਆਦਿਤਿਆਨਾਥ ਸਮੇਤ ਕਈ ਦਿੱਗਜਾਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ।
ਉੱਤਰ ਪ੍ਰਦੇਸ਼ ਚੋਣਾਂ : ਸਵੇਰੇ 9 ਵਜੇ ਤੱਕ 8.69% ਮਤਦਾਨ ਦਰਜ
