ਫ਼ਿਰੋਜ਼ਪੁਰ, 3 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) – ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਅੱਜ ਸਵੇਰੇ ਰਹੱਸਮਈ ਹਾਲਾਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ। ਭੋਲਾ ਸ਼ੂਟਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸੀ, ਜਿਸ ਨੂੰ ਬੀਤੀ ਰਾਤ ਸਿਹਤ ਖ਼ਰਾਬ ਹੋਣ ‘ਤੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।
Related Posts
11 ਵਜੇ ਤਕ 26.26% ਪੋਲਿੰਗ, CM ਮਾਨ, ਚੀਮਾ, ਅਰੋੜਾ ਤੇ ਮੀਤ ਹੇਅਰ ਨੇ ਪਾਈ ਵੋਟ
ਸੰਗਰੂਰ/ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਵਿੱਚ ਬਹੁਤ ਮਤਦਾਨ ਪ੍ਰਕਿਰਿਆ ਸਵੇਰੇ 7 ਵਜੇ ਹੀ ਆਰੰਭ ਹੋ ਗਈ। ਵੋਟਰ ਮਤਦਾਨ ਕੇਂਦਰਾਂ…
ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ
ਅੰਮ੍ਰਿਤਸਰ- ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵਲੋਂ Z ਸੁਰੱਖਿਆ ਦੇ ਦਿੱਤੀ ਗਈ…
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ | Post Views: 71
