ਨਵੀਂ ਦਿੱਲੀ, 4 ਮਾਰਚ – ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ 2 ਹਫਤਿਆਂ ਦੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਖ਼ਿਲਾਫ਼ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀ.ਬੀ.ਆਈ. ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ |
Related Posts
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ
ਜਲੰਧਰ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵਿਚੋਂ…
‘ਆਪ’ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੇ ਐਲਾਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
Stubble Burning : ਪਰਾਲੀ ਸਾੜਨ ਵਾਲਿਆਂ ‘ਤੇ ਹਰਿਆਣਾ ਸਰਕਾਰ ਸਖ਼ਤ
ਚੰਡੀਗੜ੍ਹ : ਦੀਵਾਲੀ ‘ਤੇ ਹਰਿਆਣਾ ਅਤੇ ਐੱਸਸੀਆਰ ਦੇ ਲੋਕਾਂ ਨੂੰ ਸਾਹ ਘੁੱਟਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਸੂਬਾ ਸਰਕਾਰ…