ਨਵੀਂ ਦਿੱਲੀ, 6 ਮਾਰਚ – ਸ਼ਹਿਰੀ ਗਤੀਸ਼ੀਲਤਾ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਯਤਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੁਣੇ ਮੈਟਰੋ ਰੇਲ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ | ਪ੍ਰਧਾਨ ਮੰਤਰੀ ਮੋਦੀ ਅੱਜ ਪੁਣੇ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।
Related Posts
ਛੱਤੀਸਗੜ੍ਹ ਦੇ ਮੁੱਖ ਮੰਤਰੀ ਨੂੰ ਲਖਨਊ ਹਵਾਈ ਅੱਡੇ ‘ਤੇ ਬਾਹਰ ਜਾਣ ਤੋਂ ਰੋਕਿਆ ਗਿਆ
ਲਖਨਊ, 5 ਅਕਤੂਬਰ -5 ਅਕਤੂਬਰ (ਦਲਜੀਤ ਸਿੰਘ)- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਰੋਕ ਲਿਆ…
ਸ਼ਿਮਲਾ ’ਚ ਧਾਰਾ 144 ਲਾਗੂ, ਧਰਨਾ-ਪ੍ਰਦਰਸ਼ਨ ਅਤੇ ਰੈਲੀਆਂ ’ਤੇ ਲੱਗੀ ਰੋਕ
ਸ਼ਿਮਲਾ, 16 ਮਾਰਚ (ਬਿਊਰੋ)- ਸ਼ਿਮਲਾ ’ਚ ਬੁੱਧਵਾਰ ਨੂੰ ਯਾਨੀ ਅੱਜ ਹੋਣ ਵਾਲੇ ਧਰਨਾ-ਪ੍ਰਦਰਸ਼ਨ ਅਤੇ ਚੱਕਾ ਜਾਮ ਨੂੰ ਲੈ ਕੇ ਜ਼ਿਲ੍ਹਾ…
ਰਾਹੁਲ ਗਾਂਧੀ ਨੇ ਦਾਦੀ ਇੰਦਰਾ ਗਾਂਧੀ ਲਈ ਲਿਖਿਆ ਭਾਵਨਾਤਮਕ ਸੰਦੇਸ਼
ਨਵੀਂ ਦਿੱਲੀ, ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 107ਵੀਂ ਜਯੰਤੀ ਮਨਾਈ। ਇਸ…