ਐੱਸ. ਏ. ਐੱਸ. ਨਗਰ, 6 ਮਾਰਚ – ਭਾਰਤ ਅਤੇ ਸ੍ਰੀਲੰਕਾ ਵਿਚਕਾਰ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਦਾ ਮੈਚ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਖੇ ਸ਼ੁਰੂ ਹੋ ਗਿਆ ਹੈ ਬੀਤੇ ਕੱਲ੍ਹ ਭਾਰਤ ਨੇ 8 ਵਿਕਟਾਂ ਦੇ ਨੁਕਸਾਨ ‘ਤੇ 574 ਦੌੜਾਂ ਬਣਾ ਕੇ ਪਾਰੀ ਘੋਸ਼ਿਤ ਕੀਤੀ ਸੀ ਜਦਕਿ ਸ੍ਰੀ ਲੰਕਾ ਵਲੋਂ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਚਾਰ ਵਿਕਟਾਂ ਦੇ ਨੁਕਸਾਨ ‘ਤੇ 108 ਦੌੜਾਂ ਬਣਾ ਲਈਆਂ ਸਨ |
ਭਾਰਤ ਅਤੇ ਸ੍ਰੀਲੰਕਾ ਵਿਚਕਾਰ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਦਾ ਮੈਚ ਸ਼ੁਰੂ
