ਨਵੀਂ ਦਿੱਲੀ, 7 ਮਾਰਚ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ ‘ਤੇ ਗੱਲ ਕਰਨਗੇ | ਭਾਰਤ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ | ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਵੀ ਫ਼ੋਨ ‘ਤੇ ਗੱਲ ਕਰਨਗੇ |
ਮੋਦੀ ਅੱਜ ਕਰਨਗੇ ਪੁਤਿਨ ਨਾਲ ਫ਼ੋਨ ‘ਤੇ ਗੱਲ
