ਚੰਡੀਗੜ੍ਹ,7 ਮਾਰਚ: ਪੰਜਾਬ ਦੀਆਂ 7 ਵਿੱਚੋਂ 5 ਰਾਜ ਸਭਾ ਸੀਟਾਂ ਦੀ ਮਿਆਦ/ਟਰਮ ਅਪਰੈਲ ਮਹੀਨੇ ਵਿੱਚ ਖਤਮ ਹੋ ਰਹੀ ਹੈ। ਭਾਰਤੀ ਚੋਣ ਕਮਿਸ਼ਨ ਖਾਲੀ ਹੋ ਰਹੀਆਂ ਰਾਜ ਸੀਟਾਂ ਲਈ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਚੋਣਾਂ ਲਈ ਨਾਮਜ਼ਦਗੀਆਂ 14 ਤੋਂ 21 ਮਾਰਚ ਤੱਕ ਹੋਣਗੀਆਂ। ਲੋੜ ਪਈ ਤਾਂ 31 ਮਾਰਚ ਨੂੰ ਚੋਣਾਂ ਕਰਵਾਈਆਂ ਜਾਣਗੀਆਂ।
Related Posts
ਹਿਮਾਚਲ ’ਚ ਪ੍ਰਾਈਵੇਟ ਬੱਸ ਹੋਈ ਹਾਦਸੇ ਦੀ ਸ਼ਿਕਾਰ, 21 ਯਾਤਰੀ ਜ਼ਖ਼ਮੀ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਥੁਰਲ ਖੇਤਰ ’ਚ ਐਤਵਾਰ ਦੇਰ ਸ਼ਾਮ ਇਕ ਪ੍ਰਾਈਵੇਟ ਬੱਸ ਦੇ ਪਲਟਣ ਜਾਣ ਨਾਲ…
ਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ
ਸ੍ਰੀਨਗਰ, ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ…
ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਦਰੋਪਦੀ ਮੁਰਮੂ ਨੇ ਚੁੱਕੀ ਸਹੁੰ
ਨਵੀਂ ਦਿੱਲੀ, 25 ਜੁਲਾਈ – ਦਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੰਸਦ ਦੇ ਸੈਂਟਰਲ ਹਾਲ…