ਐੱਸ. ਏ. ਐੱਸ. ਨਗਰ, 25 ਫ਼ਰਵਰੀ (ਜਸਬੀਰ ਸਿੰਘ ਜੱਸੀ) – ਡਰੱਗਜ਼ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਪੇਸ਼ੀ ਭੁਗਤਣ ਲਈ ਅਦਾਲਤ ਵਿਚ ਪਹੁੰਚੇ ਹੋਏ ਸਨ | ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਮੁੜ 2 ਵਜੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ |
ਡਰੱਗਜ਼ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ 2 ਵਜੇ ਹਾਜ਼ਰ ਹੋਣ ਲਈ ਕਿਹਾ
