ਸੰਗਰੂਰ, 8 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਬਾਰੇ ਆਏ ਚੋਣ ਸਰਵੇਖਣ 10 ਮਾਰਚ ਨੂੰ ਅਸਲ ਨਤੀਜਿਆਂ ਵਿਚ ਤਬਦੀਲ ਹੋਣਗੇ ਕਿਉਂਕਿ 20 ਫਰਵਰੀ ਨੂੰ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਪੰਜਾਬ ਦੀ ਬਿਹਤਰੀ ਲਈ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਕਬੂਲ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ ।ਲੋਕਾਂ ਤੋਂ ਮਿਲੇ ਭਰਵੇਂ ਸਹਿਯੋਗ ਦੀ ਬਦੌਲਤ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ |
Related Posts
ਨਸ਼ੇ ਦੇ ਸੌਦਾਗਰਾਂ ਸਣੇ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਸਲਾਖ਼ਾਂ ਪਿੱਛੇ ਸੁੱਟਾਂਗੇ : ਭਗਵੰਤ ਮਾਨ
ਧੂਰੀ/ਸੰਗਰੂਰ, 24 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ (ਆਪ) ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ…
ਪ੍ਰਧਾਨ ਮੰਤਰੀ ਮੋਦੀ ਨੇ 29 ਪੁਰਾਤਨ ਵਸਤਾਂ ਦਾ ਨਿਰੀਖਣ ਕੀਤਾ
ਨਵੀਂ ਦਿੱਲੀ, 21 ਮਾਰਚ – ਪ੍ਰਧਾਨ ਮੰਤਰੀ ਮੋਦੀ ਨੇ 29 ਪੁਰਾਤਨ ਵਸਤਾਂ ਦਾ ਨਿਰੀਖਣ ਕੀਤਾ ਜੋ ਆਸਟ੍ਰੇਲੀਆ ਦੁਆਰਾ ਭਾਰਤ ਨੂੰ…
ਨਵਜੋਤ ਸਿੱਧੂ ਜੇਲ੍ਹ ’ਚ ਵੀ ਰਹੇ 60 ਰੁਪਏ ਦਿਹਾੜੀ ਦੇ ਹੱਕਦਾਰ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਤੇਜ਼ ਤਰਾਰ ਨੇਤਾ ਅਤੇ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਸਜ਼ਾ ਪੂਰੀ ਕਰ ਕੇ…