ਅੰਮ੍ਰਿਤਸਰ, 8 ਮਾਰਚ -ਸ਼੍ਰੋਮਣੀ ਕਮੇਟੀ ਵਲੋਂ ਸਲਾਨਾ ਬਜਟ ਇਜਲਾਸ ਇਸ ਵਾਰ 30 ਮਾਰਚ ਨੂੰ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।
Related Posts
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਦਾ ਆਗਾਜ਼
ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਇਕ ਦਸੰਬਰ…
ਪੰਜਾਬ ‘ਚ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਯਤਨਾਂ ਸਦਕਾਂ ਸ਼ੈਲਰ ਮਾਲਕਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ…
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪੱਤਰ ਭਰੇ
ਮਲੋਟ, 31 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਲਈ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼…