ਨਵੀਂ ਦਿੱਲੀ, 9 ਮਾਰਚ (ਬਿਊਰੋ)- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ‘ਆਪ੍ਰੇਸ਼ਨ ਗੰਗਾ’ ਤਹਿਤ ਯੂਕਰੇਨ ਤੋਂ ਆਪਣੇ 9 ਨਾਗਰਿਕਾਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਆਪ੍ਰੇਸ਼ਨ ਤਹਿਤ ਨੇਪਾਲੀ, ਟਿਊਨੀਸ਼ੀਅਨ ਵਿਦਿਆਰਥੀਆਂ ਨੂੰ ਵੀ ਬਚਾਇਆ ਗਿਆ |
ਸ਼ੇਖ ਹਸੀਨਾ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ, ਯੂਕਰੇਨ ਤੋਂ ਬਚਾਏ ਗਏ 9 ਬੰਗਲਾਦੇਸ਼ੀ ਨਾਗਰਿਕ
