ਲੁਧਿਆਣਾ, 9 ਮਾਰਚ (ਬਿਊਰੋ)- ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪਾਲੀ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਲੱਡੂਆਂ ਦਾ ਆਰਡਰ ਦੇ ਰਹੀਆਂ ਹਨ।
ਨਤੀਜਿਆਂ ਤੋਂ ਪਹਿਲਾਂ ਹੀ ਲੁਧਿਆਣਾ ‘ਚ ਉਮੀਦਵਾਰਾਂ ਨੇ ਦਿੱਤੇ ਲੱਡੂਆਂ ਦੇ ਆਰਡਰ
