ਸਿਰਸਾ, 2 ਜੁਲਾਈ (ਪ੍ਰਭੂ ਦਿਆਲ)- ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨਾਲ ਜੁੜੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਪ੍ਰਦਰਸ਼ਨ ਕਰਨ ਮਗਰੋਂ ਯੂਨੀਅਨ ਦੀਆਂ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।
Related Posts
ਜੰਮੂ ਕਸ਼ਮੀਰ : ਪੁੰਛ ‘ਚ ਅੱਤਵਾਦੀ ਟਿਕਾਣੇ ਦਾ ਪਰਦਾਫ਼ਾਸ਼, ਯੁੱਧ ਵਰਗੀ ਸਮੱਗਰੀ ਦਾ ਜ਼ਖ਼ੀਰਾ ਬਰਾਮਦ
ਜੰਮੂ- ਸੁਰੱਖਿਆ ਫ਼ੋਰਸਾਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਇਲਾਕੇ ‘ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।…
ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ, ਹੁਣ ਮੁਕਤਸਰ ’ਚ ਫਟਿਆ ‘ਚਿੱਠੀ ਬੰਬ’
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਦਲਜੀਤ ਸਿੰਘ)- ਕਾਂਗਰਸ ਵਿਚ ਚੱਲ ਰਹੇ ਚਿੱਠੀ ਕਲਚਰ ਤਹਿਤ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਨਵਨਿਯੁਕਤ…
ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ : ਕੁਲਤਾਰ ਸੰਧਵਾ
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ…