ਪਟਿਆਲਾ, 10 ਮਾਰਚ (ਬਿਊਰੋ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੇ ਫਰਕ ਨਾਲ ਪਿੱਛੇ ਛੱਡਣ ਵਾਲੇ ਆਪ ਦੇ ਉਮੀਦਵਾਰ ਅਜੀਤਪਾਲ ਕੋਹਲੀ ਵਲੋਂ ਜਿੱਤ ਦਾ ਨਿਸ਼ਾਨ ਬਣਾ ਕੇ ਖੁਸ਼ੀ ਜ਼ਾਹਰ ਕੀਤੀ ਗਈ ਹੈ |
Related Posts
ਕਿਸਾਨਾਂ ਨੂੰ ਸਰਹੱਦ ‘ਤੇ ਰੋਕਣ ਵਾਲੇ ਤਿੰਨ IPS ਸਮੇਤ 6 ਨੂੰ ਮਿਲੇਗਾ ਬਹਾਦਰੀ ਮੈਡਲ
ਅੰਬਾਲਾ। ਕੌਮੀ ਰਾਜਧਾਨੀ ਦਿੱਲੀ ਲਈ ਢਾਲ ਬਣੇ ਹਰਿਆਣਾ-ਪੰਜਾਬ ਸਰਹੱਦ ਦੇ ਸ਼ੰਭੂ ਅਤੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ’ਤੇ ਚੌਕਸੀ ਵਰਤਣ ਲਈ…
ਟਿਕਰੀ ਬਾਰਡਰ ‘ਤੇ ਵਾਪਰੀ ਘਟਨਾ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਕੀਤਾ ਵਿੱਤੀ ਰਾਹਤ ਦਾ ਐਲਾਨ
ਚੰਡੀਗੜ੍ਹ, 28 ਅਕਤੂਬਰ (ਦਲਜੀਤ ਸਿੰਘ)- ਟਿਕਰੀ ਬਾਰਡਰ ’ਤੇ ਹਾਦਸੇ ਦਾ ਸ਼ਿਕਾਰ ਹੋਈਆਂ 3 ਕਿਸਾਨ ਬੀਬੀਆਂ ਦੀ ਮੌਤ ’ਤੇ ਮੁੱਖ ਮੰਤਰੀ…
ਪੰਜਾਬ ਸਰਕਾਰ ਨੇ ਕੋਵਿਡ ਦੀਆਂ ਹਦਾਇਤਾਂ 30 ਜੂਨ ਤਕ ਵਧਾਈਆਂ
ਚੰਡੀਗੜ੍ਹ, 25 ਜੂਨ (ਦਲਜੀਤ ਸਿੰਘ)- ਪੰਜਾਬ ਵਿਚ ਕੋਰੋਨਾ ਮਾਮਲਿਆਂ ਵਿੱਚ ਲਗਾਤਾਰਾ ਆ ਰਹੀ ਗਿਰਾਵਟ ਤੋਂ ਬਾਅਦ ਸੂਬਾ ਸਰਕਾਰ ਨੇ ਲੋਕਾਂ ਨੂੰ…