ਖਰੜ, 10 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ।
‘ਆਪ’ ਦੀ ਅਨਮੋਲ ਗਗਨ ਮਾਨ ਖਰੜ ਤੋਂ ਜੇਤੂ ਕਰਾਰ, 30 ਹਜ਼ਾਰ ਤੋਂ ਵੱਧ ਵੋਟਾਂ ਦੀ ਮਿਲੀ ਲੀਡ

Journalism is not only about money