ਅੰਮ੍ਰਿਤਸਰ, 10 ਮਾਰਚ (ਬਿਊਰੋ)- 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਗਿਨੀਵ ਕੌਰ ਨੇ ਮਜੀਠਾ ਹਲਕੇ ਤੋਂ ਜਿੱਤ ਹਾਸਲ ਕਰ ਲਈ ਹੈ। ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ਚੋਣ ਲੜਨ ਵਾਲੇ ਬਿਕਰਮ ਮਜੀਠੀਆ ਨੂੰ ਇਨ੍ਹਾਂ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ।
ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਮਜੀਠੀਆ ਹਾਰੇ, ਪਤਨੀ ਗਨੀਵ ਨੇ ਮਜੀਠਾ ਤੋਂ ਮਾਰੀ ਬਾਜ਼ੀ
