ਚੰਡੀਗੜ੍ਹ, 11 ਮਾਰਚ (ਬਿਊਰੋ)- ਪੰਜਾਬ ‘ਚ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਪਰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।
Related Posts
‘ਬਾਬਾ ਕਾ ਢਾਬਾ’ ਦੇ ਮਾਲਕ ਕਾਂਤਾ ਪ੍ਰਸਾਦ ਨੇ ਆਪਣੀ ਜਾਨ ਦੇਣ ਦੀ ਕੀਤੀ ਕੋਸ਼ਿਸ਼
ਨਵੀਂ ਦਿੱਲੀ, 18 ਜੂਨ (ਦਲਜੀਤ ਸਿੰਘ)- ‘ਬਾਬਾ ਕਾ ਢਾਬਾ’ ਦੇ ਮਾਲਕ ਕਾਂਤਾ ਪ੍ਰਸਾਦ ਨੇ ਵੀਰਵਾਰ ਨੂੰ ਆਪਣੀ ਜਾਨ ਦੇਣ ਦੀ ਕੋਸ਼ਿਸ਼…
ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ BSF ਦੇ ਹੱਥ ਲੱਗੇ ਹੈਰੋਇਨ ਦੇ 8 ਪੈਕਟ ਅਤੇ ਹਥਿਆਰ
ਫ਼ਿਰੋਜ਼ਪੁਰ, 15 ਨਵੰਬਰ (ਦਲਜੀਤ ਸਿੰਘ)- ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਤੋਂ ਆਈ 8 ਪੈਕਟ ਹੈਰੋਇਨ ਬਰਾਮਦ…
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ.ਆਈ.ਟੀ. ਵਲੋਂ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਖ਼ਤਮ
ਚੰਡੀਗੜ੍ਹ, 14 ਸਤੰਬਰ– ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ.ਆਈ.ਟੀ. ਵਲੋਂ ਸੁਖਬੀਰ ਸਿੰਘ ਬਾਦਲ ਕੋਲੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਤਮ ਹੋ ਗਈ…