ਚੰਡੀਗੜ੍ਹ, 11 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ 14 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਵਿਖੇ ਸੱਦੀ ਹੈ।
Related Posts
ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ
ਚੰਡੀਗੜ੍ਹ, 29 ਫਰਵਰੀ ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ…
ਹਾਈਕੋਰਟ ਵੱਲੋਂ ਵਿਜੀਲੈਂਸ ਮਾਮਲੇ ਵਿਚ ਸੁਮੇਧ ਸੈਣੀ ਦੀ ਪਟੀਸ਼ਨ ਖਾਰਿਜ
ਚੰਡੀਗੜ੍ਹ, 18 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ…
ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਲਗਾਈ ਬਾਥਰੂਮਾਂ ਦੀ ਸਫ਼ਾਈ ਦੀ ਸੇਵਾ ਕਰਨ ਪਹੁੰਚੇ ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਨੂੰ ਵੱਖ ਵੱਖ…