ਬੁਢਲਾਡਾ, 12 ਮਾਰਚ (ਬਿਊਰੋ)- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਲੋਂ ਵੱਖ ਵੱਖ ਸੁਰੱਖਿਆ ਏਜੰਸੀਆਂ ਨੂੰ ਪੱਤਰ ਜਾਰੀ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।
ਮਨਪ੍ਰੀਤ ਬਾਦਲ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਹੋਵੇਗੀ ਵਾਪਸ , ਹੁਕਮ ਜਾਰੀ
