ਤਪਾ ਮੰਡੀ, 12 ਮਾਰਚ (ਪ੍ਰਵੀਨ ਗਰਗ)- ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਅੱਜ ਸਿਵਲ ਹਸਪਤਾਲ ਤਪਾ ਦਾ ਦੌਰਾ ਕੀਤਾ, ਜਿੱਥੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਸਮੇਤ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਬੁੱਕੇ ਦੇ ਕੇ ਭਰਵਾਂ ਸਵਾਗਤ ਕੀਤਾ। ਉਪਰੰਤ ਉਨ੍ਹਾਂ ਮਰੀਜ਼ਾਂ ਦੇ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।
Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹਰ ਫ਼ੈਸਲੇ ‘ਚ ਲੋਕਾਂ ਦੀ ਆਵਾਜ਼ ਗੂੰਜੇਗੀ
ਸੰਗਰੂਰ, 11 ਮਈ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹਰ ਫ਼ੈਸਲੇ…
“1win App & Apk Android Ve Ios Için 1win Software Nasıl Indirili
“1win App & Apk Android Ve Ios Için 1win Software Nasıl Indirilir Android Için 1win Uygulamasını Indirin, Telefonunuza Mobil 1win…
Online Spor Bahisleri Şirketi Ve Casin
Online Spor Bahisleri Şirketi Ve Casino Mostbet Turkey Resmi Sitesi Mostbet Casino 2024 Content Mostbet Spor Bahisleri Türkiye’de Ne Tür…