ਨਵੀਂ ਦਿੱਲੀ, 14 ਮਾਰਚ (ਬਿਊਰੋ)- ਲੋਕ ਸਭਾ ਸਪੀਕਰ ਓਮ ਬਿਰਲਾ ਸੰਸਦ ਪਹੁੰਚੇ ਹਨ। ਅੱਜ ਤੋਂ ਬਜਟ ਸੈਸ਼ਨ ਦਾ ਦੂਜਾ ਹਿੱਸਾ ਸ਼ੁਰੂ ਹੋ ਰਿਹਾ ਹੈ। ਉੱਥੇ ਹੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਪਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ । ਬਜਟ ਸੈਸ਼ਨ ਦਾ ਦੂਜਾ ਹਿੱਸਾ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ।
ਅੱਜ ਤੋਂ ਬਜਟ ਸੈਸ਼ਨ ਦਾ ਦੂਜਾ ਹਿੱਸਾ ਹੋ ਰਿਹਾ ਹੈ ਸ਼ੁਰੂ
