ਚੰਡੀਗੜ੍ਹ, 14 ਮਾਰਚ (ਬਿਊਰੋ)- ਆਈ. ਏ. ਐੱਸ. ਏ. ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ. ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ. ਏ. ਅਫ਼ਸਰ ਹਨ। ਏ. ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ।
ਏ. ਵੇਣੂ ਪ੍ਰਸਾਦ ਨੇ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਸੰਭਾਲਿਆ ਅਹੁਦਾ
