ਪੁਣੇ,15 ਮਾਰਚ – ਦਾਊਦ ਇਬਰਾਹਿਮ ਮਨੀ ਲਾਂਡਰਿੰਗ ਮਾਮਲੇ ਵਿਚ ਬੰਬੇ ਹਾਈ ਕੋਰਟ ਅੱਜ ਮਹਾਰਾਸ਼ਟਰ ਦੇ ਮੰਤਰੀ ਅਤੇ ਐਨ.ਸੀ.ਪੀ. ਨੇਤਾ ਨਵਾਬ ਮਲਿਕ ਦੀ ਉਸ ਪਟੀਸ਼ਨ ‘ਤੇ ਫ਼ੈਸਲਾ ਸੁਣਾਏਗੀ, ਜਿਸ ‘ਚ ਉਨ੍ਹਾਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ‘ਚ ਈ.ਡੀ. ਦੀ ਕਾਰਵਾਈ ਨੂੰ ‘ਗਲਤ’ ਅਤੇ ‘ਗੈਰ-ਕਾਨੂੰਨੀ’ ਦੱਸਿਆ ਗਿਆ ਹੈ।
ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਦੀ ਪਟੀਸ਼ਨ ‘ਤੇ ਫ਼ੈਸਲਾ ਅੱਜ
