ਪਟਿਆਲਾ,15 ਮਾਰਚ – ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾਂ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |
ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕੀਤਾ
