ਰਾਮਾ ਮੰਡੀ, 15 ਮਾਰਚ – ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਲਗਾਤਾਰ ਦੂਜੀ ਵਾਰ ਵਿਧਾਇਕਾ ਬਣੀ ਪ੍ਰੋ. ਬਲਜਿੰਦਰ ਕੌਰ ਨੂੰ ਆਮ ਆਦਮੀ ਪਾਰਟੀ ਰਾਮਾ ਦੇ ਸਰਕਲ ਇੰਚਾਰਜ ਗੁਰਜੰਟ ਸਿੰਘ ਸੰਧੂ ਦੀ ਅਗਵਾਈ ‘ਚ ਪਿੰਡ ਮਾਨਾਂਵਾਲਾ ਦੇ ਆਮ ਆਦਮੀ ਪਾਰਟੀ ਦੇ ਵਰਕਰ ਵਧਾਈ ਦੇਣ ਪੁੱਜੇ। ਇਸ ਮੌਕੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਸ੍ਰੀ ਦਮਦਮਾ ਸਾਹਿਬ ਸਾਡਾ ਸਿੱਖ ਧਰਮ ਦਾ ਚੌਥਾ ਤਖ਼ਤ ਵੀ ਹੈ। ਇਸ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਹਲਕਾ ਨਿਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
Related Posts
ਸੂਬੇ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ
ਚੰਡੀਗੜ੍ਹ : ਸੂਬੇ ਵਿਚ ਪੈਨਸ਼ਨਾਂ ਨੂੰ ਲੈ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਚੱਲਦੇ ਐੱਮ ਸੇਵਾ ਐੱਪ…
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈਟੀਓ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਅਤੇ ਹਰਭਜਨ ਸਿੰਘ ਈਟੀੳ (Harbhajan Singh ETO) ਸੱਚਖੰਡ ਸ੍ਰੀ ਹਰਿਮੰਦਰ…
ਪੰਜਾਬ ਵਿਧਾਨ ਸਭਾ ‘ਚ ਗੂੰਜੇਗਾ ਨਸ਼ਿਆਂ ਦਾ ਮੁੱਦਾ, 22 ਤਾਰੀਖ਼ ਨੂੰ ਖੁੱਲ੍ਹ ਕੇ ਹੋਵੇਗੀ ਚਰਚਾ
ਚੰਡੀਗੜ੍ਹ : ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਨਸ਼ਿਆਂ ਦੀ ਦਲਦਲ ‘ਚ ਫਸਿਆ ਹੋਇਆ ਹੈ ਅਤੇ ਨਸ਼ਿਆਂ ਕਾਰਨ ਰੋਜ਼ਾਨਾ ਕਈ ਘਰ…
