ਮਮਦੋਟ, 15 ਮਾਰਚ – ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ ਤੇ ਲੱਖੋਕੇ ਬਹਿਰਾਮ ਦੀ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
Related Posts

ਵਿਧਾਨ ਸਭਾ ‘ਚ ‘ਆਪਰੇਸ਼ਨ ਅੰਮ੍ਰਿਤਪਾਲ’ ਨੂੰ ਭਾਜਪਾ ਦਾ ਸਮਰਥਨ, ਅਸ਼ਵਨੀ ਸ਼ਰਮਾ ਨੇ ਕਹੀਆਂ ਇਹ ਗੱਲਾਂ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵਿਧਾਨ…

ਗੱਡੀਆਂ ਨੂੰ ਜੈਕ ‘ਤੇ ਖੜੀਆਂ ਕਰਕੇ ਟਾਇਰ ਚੋਰੀ ਕਰਨ ਵਾਲਾ ਗਿਰੋਹ ਕਾਬੂ
ਲੁਧਿਆਣਾ : ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਇੱਕ ਅਜਿਹੇ ਤਿੰਨ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ…

ਮਨਪ੍ਰੀਤ ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੋਂ ਪਾਸਾ ਵੱਟਿਆ
ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਪਾਰਟੀ ਦੀ ਲੀਡਰਸ਼ਿਪ ਦੀ ਕਾਰਗੁਜ਼ਾਰੀ ’ਤੇ ਉਂਗਲ ਧਰਦਿਆਂ ਝੂੰਦਾ…