ਚੰਡੀਗੜ੍ਹ, 16 ਮਾਰਚ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਜ਼ਿਕਰ ਟਵੀਟ ਕਰਦੇ ਹੋਏ ਕੀਤਾ ਹੈ। ਸੋਨੀਆ ਗਾਂਧੀ ਨੂੰ ਨਵਜੋਤ ਸਿੱਧੂ ਵਲੋਂ ਸਿਰਫ਼ ਇਕ ਲਾਈਨ ਵਿਚ ਹੀ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਹੈ।
Related Posts
ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ, 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨ ਲੀਡਰ ਰਿਕੇਸ਼ ਟਿਕੈਤ ਨੇ…
ਐਕਸਾਈਜ਼ ਡਿਊਟੀ ਨਾ ਭਰਨ ਵਾਲੇ ਸ਼ਰਾਬ ਦੇ 32 ਠੇਕੇ ਕੀਤੇ ਸੀਲ
ਮਾਨਸਾ : ਮਾਨਸਾ ‘ਚ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ 32 ਠੇਕਿਆਂ ਨੂੰ ਸੀਲ ਕੀਤਾ ਗਿਆ ਹੈ। ਵਿਭਾਗ ਨੂੰ ਸੂਚਨਾ ਮਿਲੀ…
‘ਕੈਪਟਨ ਅਮਰਿੰਦਰ ਸਿੰਘ’ ਹੋਣਗੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ, ਕੇਂਦਰ ਨੇ ਕੀਤਾ ਤੈਅ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਇਸ…