ਨਵੀਂ ਦਿੱਲੀ, 16 ਮਾਰਚ (ਬਿਊਰੋ)- ਸੀਨੀਅਰ ਵਕੀਲ ਸੰਜੇ ਹੇਗੜੇ ਦੁਆਰਾ ਹਿਜਾਬ ਪਾਬੰਦੀ ਦੇ ਮਾਮਲੇ ਦਾ ਸੁਪਰੀਮ ਕੋਰਟ ਵਿਚ ਤੁਰੰਤ ਸੁਣਵਾਈ ਲਈ ਜ਼ਿਕਰ ਕੀਤਾ ਗਿਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਨਾਲ ਸੰਬੰਧਿਤ ਪਟੀਸ਼ਨਾਂ ਦੀ ਸੂਚੀ ‘ਤੇ ਵਿਚਾਰ ਕਰੇਗੀ।
ਹਿਜਾਬ ਪਾਬੰਦੀ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ ਸੁਣਵਾਈ
