ਖਟਕੜ ਕਲਾਂ, 16 ਮਾਰਚ- ਪੰਜਾਬ ‘ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ‘ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੋ ਨਵੀਂ ਸਰਕਾਰ ਬਣੀ ਹੈ, ਉਸ ਤੋਂ ਲੱਗਦਾ ਹੈ ਕਿ ਹਰ ਕੋਈ ਆਮ ਆਦਮੀ ਹੈ। ਪਾਰਟੀ ਸਾਂਝੀ ਹੈ ਪਰ ਸੋਚ ਖ਼ਾਸ ਹੈ। ਪੰਜਾਬ ਨੂੰ ਖ਼ੁਸ਼ ਰੱਖਣਾ ਚਾਹੀਦਾ ਹੈ, ਖ਼ੁਸ਼ੀ ਸ਼ਾਂਤੀ ਹੈ।
ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ’ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ
