ਅਜਨਾਲਾ, 16 ਮਾਰਚ -ਸਰਹੱਦੀ ਸ਼ਹਿਰ ਅਜਨਾਲਾ ਦੇ ਜੰਮਪਲ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦਾ ਆਰਜ਼ੀ ਸਪੀਕਰ ਲਗਾਇਆ ਗਿਆ ਹੈ।ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਵਲੋਂ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਹੁੰ ਚੁਕਾ ਦਿੱਤੀ ਗਈ ਹੈ I
Related Posts
ਹਾਈ ਕੋਰਟ ਨੇ ਸੀਬੀਆਈ ਨੂੰ ਦਿੱਤਾ ਨੋਟਿਸ, ਅਗਲੀ ਸੁਣਵਾਈ ਲਈ ਇਹ ਤਰੀਕ ਤੈਅ
ਨਵੀਂ ਦਿੱਲੀ : ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ੁੱਕਰਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ…
ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 38,948 ਨਵੇਂ ਕੋਰੋਨਾ ਮਾਮਲੇ ਆਏ, 219 ਮੌਤਾਂ
ਨਵੀਂ ਦਿੱਲੀ, 6 ਸਤੰਬਰ (ਦਲਜੀਤ ਸਿੰਘ)- ਭਾਰਤ ’ਚ ਕੋਰੋਨਾ ਵਾਇਰਸ ਦੇ 38,948 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ…
‘ਭਾਰਤੀਆਂ ਨੇ ਇਸ ਨੂੰ ਆਪਣਾ ਨਿੱਜੀ ਟੀਚਾ ਬਣਾਇਆ’, ਸਵੱਛ ਭਾਰਤ ਮਿਸ਼ਨ ਦੇ 10 ਸਾਲ ਪੂਰੇ ਹੋਣ ‘ਤੇ ਬੋਲੇ PM ਮੋਦੀ
ਨਵੀਂ ਦਿੱਲੀ : ਦਿੱਲੀ ਦੇ ਵਿਗਿਆਨ ਭਵਨ ‘ਚ ਸਵੱਛ ਭਾਰਤ ਮਿਸ਼ਨ (swachh bharat mission) ਦੇ 10 ਸਾਲ ਪੂਰੇ ਹੋਣ ‘ਤੇ…