ਚੰਡੀਗੜ੍ਹ, 16 ਮਾਰਚ-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਉਹ ਇਸ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGM) ਦੇ ਪ੍ਰਧਾਨ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢ ਦਿੱਤਾ

Journalism is not only about money