ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਵਿੱਕੀ ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਅਦਾਲਤ ਨੇ ਸੁਣਾਇਆ ਫ਼ੈਸਲਾ

ਮੋਹਾਲੀ – ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਅਦਾਲਤ ਦਾ ਫ਼ੈਸਲਾ ਆ ਗਿਆ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਵੱਡੀ ਖ਼ਬਰ : ਅੰਮ੍ਰਿਤਸਰ ਨੂੰ ਮਿਲਿਆ ਨਵਾਂ ਮੇਅਰ, AAP ਦੇ ਜਤਿੰਦਰ ਸਿੰਘ ਮੋਤੀ ਭਾਟੀਆ ਹੱਥ ਆਈ ਕਮਾਨ

ਅੰਮ੍ਰਿਤਸਰ : ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਅੰਮ੍ਰਿਤਸਰ ਦਾ ਮੇਅਰ ਚੁਣਿਆ ਗਿਆ ਹੈ। ਪ੍ਰਿਅੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਤੇ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕੌਸ਼ਲ ਚੌਧਰੀ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ

ਚੰਡੀਗੜ੍ਹ : ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ…

ਵਿਸ਼ਵ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਟਰੰਪ ਦਾ 180 ਦੇਸ਼ਾਂ ‘ਤੇ ਸਖ਼ਤ ਐਕਸ਼ਨ! 5 ਲੱਖ ਕਰੋੜ ਰੁਪਏ ਦੀ ਸਹਾਇਤਾ ‘ਤੇ ਤੁਰੰਤ ਲਗਾਈ ਰੋਕ, ਜਾਣੋ ਵਜ੍ਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 180 ਦੇਸ਼ਾਂ ਨੂੰ ਦਿੱਤੀ ਜਾਣ ਵਾਲੀ ਅਮਰੀਕੀ ਵਿਦੇਸ਼ੀ ਸਹਾਇਤਾ ਤੁਰੰਤ ਪ੍ਰਭਾਵ ਨਾਲ ਮੁਅੱਤਲ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਰਾਜਾ ਵੜਿੰਗ ਨੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ, ਆਪ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਦੁਬਈ ਤੋਂ ਪਰਤਿਆ ਸੀ ਡਾਕਟਰ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਾ ਨੌਜਵਾਨ

ਧਰਮਕੋਟ -ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੇ ਹੈਰੀਟੇਜ ਵਿੱਚ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਦੀ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

Punjab News: ਪੰਜਾਬ ਪੁਲੀਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਸਾਥੀ ਗ੍ਰਿਫਤਾਰ

ਚੰਡੀਗੜ੍ਹ, Punjab News: ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਯੂਥ ਕਾਂਗਰਸ ਆਗੂ…

ਨੈਸ਼ਨਲ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

Mahakumbh 2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਕੁੰਭ ‘ਚ ਕੀਤਾ ਇਸ਼ਨਾਨ, ਸੀਐੱਮ ਯੋਗੀ ਰਹੇ ਮੌਜੂਦ

ਪ੍ਰਯਾਗਰਾਜ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਮਹਾਕੁੰਭ ਵਿੱਚ ਪੁੱਜੇ ਅਤੇ ਸੰਗਮ ਵਿੱਚ ਇਸ਼ਨਾਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜੇ ਜਾਣ ‘ਤੇ ਅੰਮ੍ਰਿਤਸਰ ‘ਚ ਤਣਾਅ,ਸੜਕਾਂ ‘ਤੇ ਉਤਰੇ ਲੋਕ; ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ

ਅੰਮ੍ਰਿਤਸਰ: ਗਣਤੰਤਰ ਦਿਵਸ ਦੇ ਦਿਨ ਅੰਮ੍ਰਿਤਸਰ ਵਿਚ ਇਕ ਵਿਅਕਤੀ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕੀਤੇ…

ਪੰਜਾਬ ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਔਜਲਾ ਤੇ ਵੇਰਕਾ ਨੇ ਅੰਬੇਡਕਰ ਦੇ ਬੁੱਤ ਨੂੰ ਕਰਵਾਇਆ ਦੁੱਧ ਨਾਲ ਇਸ਼ਨਾਨ, ਬੇਅਦਬੀ ਦੀ ਘਟਨਾ ਕਾਰਨ ਸ਼ਹਿਰ ਦਾ ਵਧਿਆ ਸਿਆਸੀ ਤਾਪਮਾਨ

ਅੰਮ੍ਰਿਤਸਰ: ਹੈਰੀਟੇਜ ਸਟਰੀਟ ਵਿੱਚ ਸਥਾਪਤ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਕਾਰਨ ਸ਼ਹਿਰ ਦਾ ਸਿਆਸੀ ਤਾਪਮਾਨ…