ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਚੰਡੀਗੜ੍ਹ ਤੋਂ ਲੁਧਿਆਣਾ ਮਾਰਗ ‘ਤੇ ਚਲਦੀ ਗੱਡੀ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਖਮਾਣੋਂ: ਅੱਜ ਸਵੇਰੇ ਹਾਈਵੇ ਰੋਡ ‘ਤੇ ਵੱਡਾ ਹਾਦਸਾ ਹੋਣ ਤੋਂ ਟਲਿਆ। ਇਕ ਚਲਦੀ ਗੱਡੀ ਨੂੰ ਅੱਗ ਲੱਗ ਗਈ। ਗੱਡੀ ਵਿੱਚ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

‘ਭਾਰਤ ਨੂੰ ਧੋਖਾ ਦੇਵੇਗਾ ਰੂਸ …’ਅਮਰੀਕਾ ਨੂੰ ਨਹੀਂ ਪਸੰਦ ਮੋਦੀ-ਪੁਤਿਨ ਦੀ ਦੋਸਤੀ, ਚੀਨ ਨੂੰ ਲੈ ਕੇ ਕੀਤਾ ਇਹ ਦਾਅਵਾ

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 8-9 ਜੁਲਾਈ ਨੂੰ ਰੂਸ ਦੇ ਦੌਰੇ ‘ਤੇ ਸਨ, ਜਿਸ ਦੌਰਾਨ ਮਾਸਕੋ ‘ਚ ਉਨ੍ਹਾਂ ਦਾ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ ‘ਚ ਜਾਖੜ ਨੇ AAP ‘ਤੇ ਸਾਧਿਆ ਨਿਸ਼ਾਨਾ

ਲੁਧਿਆਣਾ। ਪੰਜਾਬ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਕਾਸਾ ਲੀ ਬੈਰਨ ਵਿਖੇ ਹੋਈ। ਮੀਟਿੰਗ ਵਿੱਚ ਸੂਬੇ ਦੇ ਕਰੀਬ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ਭਰਾ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ, SSP ਜਲੰਧਰ ਨੇ ਕੀਤੇ ਅਹਿਮ ਖੁਲਾਸੇ

ਜਲੰਧਰ: ਜਲੰਧਰ ਦੇ ਫਿਲੌਰ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਨੇਪਾਲ ‘ਚ ਜ਼ਮੀਨ ਖਿਸਕਣ ਕਾਰਨ ਨਦੀ ‘ਚ ਹੜ੍ਹ ਗਈਆਂ ਦੋ ਬੱਸਾਂ, 7 ਭਾਰਤੀਆਂ ਸਮੇਤ 63 ਯਾਤਰੀਆਂ ਦੇ ਪਾਣੀ ‘ਚ ਵਹਿ ਜਾਣ ਦਾ ਖਦਸ਼ਾ

ਕਾਠਮੰਡੂ : ਨੇਪਾਲ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇਅ ‘ਤੇ ਢਿੱਗਾਂ ਡਿੱਗ ਗਈਆਂ,…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

RSS ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਰਾਹਤ, ਬੰਬੇ ਹਾਈ ਕੋਰਟ ਨੇ ਭਿਵੰਡੀ ਅਦਾਲਤ ਦੇ ਹੁਕਮ ਨੂੰ ਕੀਤਾ ਰੱਦ

ਮੁੰਬਈ : ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬੰਬੇ ਹਾਈ ਕੋਰਟ ਨੇ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਨਸ਼ਾ ਤਸਕਰੀ ਖਿਲਾਫ ਫਿਲੌਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਆਈਸ ਡਰੱਗ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ: ਜਲੰਧਰ ਦੇ ਫਿਲੌਰ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਵੱਡੀ ਖ਼ਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ: ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

UK ਦੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਜੌੜਾਮਾਜਰਾ ਨਾਲ ਭਵਿੱਖੀ ਸਹਿਯੋਗ ਅਤੇ ਨਵੀਆਂ ਖੇਤੀ ਸਹਾਇਕ ਤਕਨੀਕਾਂ ਸਬੰਧੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਹਾਲ ਹੀ ਵਿੱਚ ਇੰਗਲੈਂਡ ਨੂੰ ਸਫ਼ਲਤਾਪੂਰਵਕ ਐਕਸਪੋਰਟ ਕਰਨ ਤੋਂ ਬਾਅਦ ਅੱਜ ਇੰਗਲੈਂਡ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਤਿੰਨ ਦਿਨਾਂ ਤੋਂ ਬੰਦ ਬਦਰੀਨਾਥ ਹਾਈਵੇਅ ਨੂੰ ਖੋਲ੍ਹਣ ਸਮੇਂ ਵੱਡਾ ਹਾਦਸਾ, ਪਹਾੜ ਤੋਂ ਡਿੱਗਾਂ ਡਿੱਗੀਆਂ

ਬਦਰੀਨਾਥ : ਜੇ ਤੁਸੀਂ ਮਾਨਸੂਨ ਦੌਰਾਨ ਉੱਤਰਾਖੰਡ ਦੇ ਪਹਾੜਾਂ ‘ਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਕਿਰਪਾ ਕਰਕੇ ਸਾਵਧਾਨ…