ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ eMail ਭੇਜਣ ਵਾਲਾ ਨਿਕਲਿਆ Software Engineer, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਸਾਂਝੀ ਕੀਤੀ ਜਾਣਕਾਰੀ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਡੀਐਕਸ ਧਮਾਕੇ ਕਰਨ ਸੰਬੰਧੀ ਈਮੇਲ ਭੇਜਣ ਵਾਲਾ ਸੰਜੀਵ ਕੁਮਾਰ ਦੂਬੇ ਸਾਫਟਵੇਅਰ ਇੰਜੀਨੀਅਰ ਹੈ।…
