ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਮਿਲੇ ਪ੍ਰਸ਼ਾਂਤ ਕਿਸ਼ੋਰ ਨੂੰ

ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਪਾਰਟੀ ਹਾਈ ਕਮਾਂਡ ਨਾਲ ਗੱਲਬਾਤ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨਾਲ…

ਟਰੈਂਡਿੰਗ ਖਬਰਾਂ ਨੈਸ਼ਨਲ ਵਿਸ਼ਵ

ਕੈਨੇਡਾ ਵਲੋਂ ਭਾਰਤ ਤੋਂ ਸਿੱਧੀ ਉਡਾਣ ‘ਤੇ ਲਗਾਈ ਗਈ ਪਾਬੰਦੀ ‘ਚ 21 ਸਤੰਬਰ ਤੱਕ ਵਾਧਾ

ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਸੰਘੀ ਆਵਾਜਾਈ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਕੋਵਿਡ -19 ਦੇ ਖਤਰੇ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕੇਸਾਂ ‘ਚ ਆਈ 20 ਫ਼ੀਸਦੀ ਗਿਰਾਵਟ

ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕੇਸਾਂ ਵਿਚ 20 ਫ਼ੀਸਦੀ ਤੋਂ ਵੱਧ ਕਮੀ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਕਸ਼ਮੀਰ ਦੌਰਾ : ਰਾਹੁਲ ਗਾਂਧੀ ਨੇ ਖੀਰ ਭਵਾਨੀ ਮੰਦਰ ਦੇ ਕੀਤੇ ਦਰਸ਼ਨ

ਸ਼੍ਰੀਨਗਰ, 10 ਅਗਸਤ (ਦਲਜੀਤ ਸਿੰਘ)- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੰਗਲਵਾਰ ਯਾਨੀ ਕਿ ਅੱਜ ਜੰਮੂੂ-ਕਸ਼ਮੀਰ ਦੇ ਗਾਂਦੇਰਬਲ ਜ਼ਿਲ੍ਹੇ ਵਿਚ ਖੀਰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਮਾਮਲਾ ਅਫ਼ਗ਼ਾਨਿਸਤਾਨ ‘ਚ ਗੁਰਦਵਾਰਾ ਸਾਹਿਬ ਚੋਂ ਨਿਸ਼ਾਨ ਸਾਹਿਬ ਉਤਾਰਨ ਦਾ , ਬਾਜਵਾ ਨੇ ਲਿਿਖਆ ਮੋਦੀ ਨੂੰ ਖ਼ਤ

ਨਵੀਂ ਦਿੱਲੀ, 9 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਫ਼ਗ਼ਾਨਿਸਤਾਨ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਟੋਕੀਓ ਉਲੰਪਿਕ ਦੀ ਸਮਾਪਤੀ ਤੋਂ ਬਾਅਦ ਦਿੱਲੀ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ

ਨਵੀਂ ਦਿੱਲੀ, 9 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ’ਚ ਇਤਿਹਾਸਕ ਤੇ ਯਾਦਗਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤੀ ਖਿਡਾਰੀ ਦਿੱਲੀ ਏਅਰਪੋਰਟ…

ਟਰੈਂਡਿੰਗ ਖਬਰਾਂ ਨੈਸ਼ਨਲ ਮਨੋਰੰਜਨ ਮੁੱਖ ਖ਼ਬਰਾਂ

ਟੈਲੀਵਿਜ਼ਨ ਅਦਾਕਾਰ ਅਨੁਪਮ ਸ਼ਿਆਮ ਦਾ 63 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਮੁੰਬਈ, 9 ਅਗਸਤ (ਦਲਜੀਤ ਸਿੰਘ)- ਮਨ ਕੀ ਆਵਾਜ਼ ਪ੍ਰਤਿਿਗਆ ਦੇ ਅਭਿਨੇਤਾ ਅਨੁਪਮ ਸ਼ਿਆਮ ਦਾ 63 ਸਾਲ ਦੀ ਉਮਰ ‘ਚ ਦਿਹਾਂਤ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ: 5 ਸਤੰਬਰ ਨੂੰ ਮਹਾਪੰਚਾਇਤ ‘ਚ ਬਣੇਗੀ ਆਰ-ਪਾਰ ਦੀ ਰਣਨੀਤੀ

ਨੋਇਡਾ, 9 ਅਗਸਤ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ…

ਸਪੋਰਟਸ ਨੈਸ਼ਨਲ ਮੁੱਖ ਖ਼ਬਰਾਂ

ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਅਤੇ ਨੌਕਰੀ ਦੇਣ ਦਾ ਹਰਿਆਣਾ ਸਰਕਾਰ ਨੇ ਕੀਤਾ ਐਲਾਨ,ਜਿੱਤ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ

ਚੰਡੀਗੜ੍ਹ, 7 ਅਗਸਤ (ਦਲਜੀਤ ਸਿੰਘ)- ਹਰਿਆਣਾ ਸਰਕਾਰ ਵਲੋਂ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੌਨਸਨ ਐਂਡ ਜੌਨਸਨ ਕੋਵਿਡ 19 ਟੀਕੇ ਦੀ ਸਿੰਗਲ-ਡੋਜ਼ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ

ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਜੌਨਸਨ…