ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਹਿਮਾਚਲ: ਸਿਰਮੌਰ ’ਚ ਖਿਸਕੀ ਜ਼ਮੀਨ, ਰੇਣੂਕਾਜੀ-ਹਰੀਪੁਰਧਾਰ ਰੋਡ ਹੋਇਆ ਬੰਦ

ਨਾਹਨ, 3 ਅਗਸਤ (ਦਲਜੀਤ ਸਿੰਘ)- ਪਹਾੜੀ ਇਲਾਕਿਆਂ ’ਚ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹਿਮਾਚਲ ਪ੍ਰਦੇਸ਼…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਹੋਈਆਂ ਇਕਜੁੱਟ

ਨਵੀਂ ਦਿੱਲੀ, 3 ਅਗਸਤ (ਦਲਜੀਤ ਸਿੰਘ)- ਦੇਸ਼ ਦੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਾਈਕਲ ਮਾਰਚ ਕਰਕੇ ਸੰਸਦ ਪਹੁੰਚੇ। ਉਨ੍ਹਾਂ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਅਕਾਲੀ ਦਲ ਦੇ ਕਈ ਸਾਬਕਾ ਆਗੂ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ, 2 ਅਗਸਤ (ਦਲਜੀਤ ਸਿੰਘ)- ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪੰਜਾਬ ਦੇ…

ਸੰਪਾਦਕੀ ਪੰਨਾ ਨੈਸ਼ਨਲ ਮੁੱਖ ਖ਼ਬਰਾਂ

ਮਮਤਾ ਬੈਨਰਜੀ ਦੀ ਪੈਂਠ ਤੇ ਵਿਰੋਧੀ ਏਕਤਾ

ਪੱਛਮੀ ਬੰਗਾਲ ਜਿੱਤਣ ਤੋਂ ਬਾਅਦ ਮਮਤਾ ਬੈਨਰਜੀ ਨੇ ਕੋਲਕੱਤਾ ਤੋਂ ਦਿੱਲੀ ਵੱਲ ਮੂੰਹ ਕਰ ਲਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਭਾਰਤ ‘ਚ ਪਿਛਲੇ 24 ਘੰਟਿਆਂ ‘ਚ 40,134 ਨਵੇਂ ਕੋਰੋਨਾ ਮਾਮਲੇ ਆਏ ਅਤੇ 422 ਮੌਤਾਂ

ਨਵੀਂ ਦਿੱਲੀ, 2 ਅਗਸਤ (ਦਲਜੀਤ ਸਿੰਘ)-  ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 40,134 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ

ਸਿਰਸਾ/ਬਠਿੰਡਾ, 2 ਅਗਸਤ (ਦਲਜੀਤ ਸਿੰਘ)- ਕਾਲਾਂਵਾਲੀ ਬਲਾਕ ਦੇ ਪਿੰਡ ਦਾਦੂ ਦੇ ਲੋਕਾਂ ਨੇ ਪੰਚਾਇਤ ’ਚ ਲਿਖਤੀ ਮਤਾ ਪਾ ਕੇ ਹਰਿਆਣਾ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਦਿੱਲੀ ਪੁਲਸ ਹੱਥ ਲੱਗੀ ਵੱਡੀ ਕਾਮਯਾਬੀ, 7 ਲੱਖ ਦਾ ਇਨਾਮੀ ਗੈਂਗਸਟਰ ਕਾਲਾ ਜਠੇੜੀ ਗ੍ਰਿਫ਼ਤਾਰ

ਨਵੀਂ ਦਿੱਲੀ, 31 ਜੁਲਾਈ (ਦਲਜੀਤ ਸਿੰਘ)- ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਸਪੈਸ਼ਲ ਸੈੱਲ ਨੇ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਬਾਰਾਮੂਲਾ ‘ਚ ਗ੍ਰਨੇਡ ਹਮਲੇ ‘ਚ 4 ਜਵਾਨ ਅਤੇ ਇਕ ਨਾਗਰਿਕ ਜ਼ਖਮੀ

ਸ਼੍ਰੀਨਗਰ, 30 ਜੁਲਾਈ (ਦਲਜੀਤ ਸਿੰਘ)- ਉੱਤਰ ਕਸ਼ਮੀਰ ਦੇ ਬਾਰਾਮੂਲਾ ‘ਚ ਸ਼ੁੱਕਰਵਾਰ ਨੂੰ ਗ੍ਰਨੇਡ ਹਮਲੇ ‘ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.)…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਸੀ.ਬੀ.ਐੱਸ.ਈ. ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 99.37 ਫੀਸਦੀ ਵਿਦਿਆਰਥੀ ਹੋਏ ਪਾਸ

ਨਵੀਂ ਦਿੱਲੀ, 30 ਜੁਲਾਈ (ਦਲਜੀਤ ਸਿੰਘ)- ਸੀ.ਬੀ.ਐੱਸ.ਈ. ਬੋਰਡ ਦੀ 12ਵੀਂ ਜਮਾਤ ਦੇ ਲੱਖਾਂ ਵਿਿਦਆਰਥੀਆਂ ਦਾ ਇੰਤਜ਼ਾਰ ਅੱਜ ਖ਼ਤਮ ਹੋ ਚੁੱਕਾ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ, 29 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ…

ਸਪੋਰਟਸ ਟਰੈਂਡਿੰਗ ਖਬਰਾਂ ਨੈਸ਼ਨਲ

ਮੁੱਕੇਬਾਜ਼ੀ ’ਚ ਭਾਰਤ ਨੂੰ ਵੱਡਾ ਝਟਕਾ, ਟੋਕੀਓ ਓਲੰਪਿਕ ’ਚੋਂ ਬਾਹਰ ਹੋਈ ਮੈਰੀਕਾਮ

ਟੋਕੀਓ, 29 ਜੁਲਾਈ (ਦਲਜੀਤ ਸਿੰਘ)- ਮੈਰੀਕਾਮ ਦਾ ਸਫ਼ਰ ਟੋਕੀਓ ਓਲੰਪਿਕ ਵਿਚ ਖ਼ਤਮ ਹੋ ਗਿਆ ਹੈ ਅਤੇ ਇਹ ਉਨ੍ਹਾਂ ਦੇ ਕਰੀਅਰ…