ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਫਤਹਿਗੜ੍ਹ ਸਾਹਿਬ ਤੋਂ ਬਸਪਾ ਉਮੀਦਵਾਰ ਕੁਲਵੰਤ ਸਿੰਘ ਮਹਿਤੋ ਨੇ ਨਾਮਜ਼ਦਗੀ ਕਾਗਜ਼ ਭਰੇ

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਮੋਤੀ ਮਹਿਲ ਦਾ ਇਲਾਕਾ ਪੁਲਿਸ ਛਾਉਣੀ ‘ਚ ਤਬਦੀਲ, ਧਰਨਾ ਦੇਣ ਪੁੱਜੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਬਹਿਸ

ਪਟਿਆਲਾ : ਬੀਤੇ ਦਿਨੀਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋਣ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਕੇਜਰੀਵਾਲ ਦੀ ਮੂੰਹ ਬੋਲੀ ਭੈਣ ‘ਸਿੱਪੀ ਸ਼ਰਮਾ‘ ਨੇ ਸੰਗਰੂਰ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨ

ਮਾਨਸਾ : ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਹਲਕੇ ‘ਚ ਲੋਕਸਭਾ ਚੋਣ ਅਜ਼ਾਦ ਉਮੀਦਵਾਰ ਵੱਜੋਂ ਲੜਣ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਬਸਪਾ ਵੱਲੋਂ ਟਿਕਟ ਰੋਕੇ ਜਾਣ ਤੇ ਸੰਭਾਵਿਤ ਉਮੀਦਵਾਰ ਉਡੰਤਰੂ- ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਅਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪ੍ਰੈਸ ਨੋਟ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ ਵਿਸ਼ਵ

ਨਿੱਝਰ ਕਤਲ ਮਾਮਲੇ ‘ਚ ਗ੍ਰਿਫ਼ਤਾਰ ਭਾਰਤੀਆਂ ਦੀ ਹੋਈ ਵਰਚੂਅਲ ਪੇਸ਼ੀ, ਭਾਰਤੀ ਹਾਈ ਕਮਿਸ਼ਨਰ ਨੇ ਕੈਨੇਡਾ ‘ਚ ਪਨਪਦੀ ਖ਼ਾਲਿਸਤਾਨੀ ਨੂੰ ਦੱਸਿਆ ਚਿੰਤਾਜਨਕ

ਐਡਮਿੰਟਨ: ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਸੰਬੰਧ ‘ਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਮਗਰੋਂ ਆਪਣੀ ਪਹਿਲੀ ਜਨਤਕ ਟਿੱਪਣੀ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ ‘ਚ ਸ਼ਾਮਲ

ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਪੰਜਾਬ ‘ਚ BSP ਨੂੰ ਝਟਕਾ ! ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ AAP ‘ਚ ਸ਼ਾਮਲ

ਪੰਜਾਬ ‘ਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ…

ਪੰਜਾਬ ਮੁੱਖ ਖ਼ਬਰਾਂ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਅੱਜ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਲਾਇਆ ਜਾਣਾ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਸਕੂਟੀ ‘ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ ‘ਤੇ ਚੜ੍ਹਿਆ ਪਹੀਆ; ਮੌਕੇ ‘ਤੇ ਮੌਤ

ਜ਼ੀਰਕਪੁਰ : Mohali Accident News : ਚੰਡੀਗੜ੍ਹ ਦੇ ਅੰਬਾਲਾ ਰੋਡ ‘ਤੇ ਗੁਲਿਸਤਾਨ ਮੈਰਿਜ ਪੈਲੇਸ ਸਾਹਮਣੇ ਮੰਗਲਵਾਰ ਸਵੇਰੇ 8 ਵਜੇ ਇਕ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ 2 ਕਰੋੜ ਤੋਂ ਜ਼ਿਆਦਾ ਵੋਟਰ, ਕੁੱਲ 24,451 ਪੋਲਿੰਗ ਸਟੇਸ਼ਨ

ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ, ਇਸ ਆਗੂ ‘ਤੇ ਖੇਡਿਆ ਦਾਅ

ਚੰਡੀਗੜ੍ਹ : ਕਾਂਗਰਸ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇ ਇੱਥੋ ਸ਼ੇਰ ਸਿੰਘ ਘੁਬਾਇਆ ਨੂੰ…