ਪੰਜਾਬ ਮੁੱਖ ਖ਼ਬਰਾਂ

ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ…

ਪੰਜਾਬ ਮੁੱਖ ਖ਼ਬਰਾਂ

ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ, ਕਿਹਾ- ਇਸ ‘ਚ ਪੁਲਿਸ ਦੀ ਭੂਮਿਕਾ ਨਹੀਂ ਸੀ ਠੀਕ

 ਅੰਮ੍ਰਿਤਸਰ : ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ…

ਪੰਜਾਬ ਮੁੱਖ ਖ਼ਬਰਾਂ

ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੇ ਯਾਤਰੀ ਕੋਲੋਂ 3.55 ਕਰੋੜ ਰੁਪਏ ਦੇ ਡਾਲਰ ਤੇ ਯੂਰੋ ਬਰਾਮਦ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ‘ਤੇ ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ ਦੀ ਟੀਮ ਨੇ ਇਕ ਯਾਤਰੀ ਕੋਲੋਂ 3.55 ਕਰੋੜ ਰੁਪਏ…

ਪੰਜਾਬ ਮੁੱਖ ਖ਼ਬਰਾਂ

ਪਟਿਆਲਾ ‘ਚ ਰੇਲਵੇ ਟ੍ਰੈਕ ‘ਤੇ ਸਾਬਕਾ ਫੌਜੀਆਂ ਨੇ ਲਾਇਆ ਧਰਨਾ, ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਕਰ ਰਹੇ ਹਨ ਪ੍ਰਦਰਸ਼ਨ

ਰਾਜਪੁਰਾ: ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜੀਆਂ ਲਈ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਲਾਗੂ ਨਾ ਕੀਤੇ ਜਾਣ ਦੀ ਮੰਗ ਨੂੰ…

ਨੈਸ਼ਨਲ ਪੰਜਾਬ ਮੁੱਖ ਖ਼ਬਰਾਂ

PM ਦੀ ਸੁਰੱਖਿਆ ‘ਚ ਸੰਨ੍ਹ ਦੇ ਮਾਮਲੇ ‘ਚ SP ਗੁਰਬਿੰਦਰ ਸਿੰਘ ਸੰਘਾ ਸਸਪੈਂਡ, ਪੁਲਿਸ ਹੈੱਡਕੁਆਰਟਰ ‘ਚ ਰਿਪੋਰਟ ਕਰਨ ਦੇ ਨਿਰਦੇਸ਼

ਬਠਿੰਡਾ : ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ…

ਪੰਜਾਬ ਮੁੱਖ ਖ਼ਬਰਾਂ

ਰਾਘਵ ਚੱਢਾ ਦੇ ਰਾਜ ਸਭਾ ਮੁਅੱਤਲੀ ਮਾਮਲੇ ਦੀ ਸੁਣਵਾਈ 1 ਦਸੰਬਰ ਤੱਕ ਮੁਲਤਵੀ, ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਹੋਣਾ ਪੈ ਸਕਦੈ ਪੇਸ਼

ਨਵੀਂ ਦਿੱਲੀ : ਰਾਜ ਸਭਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ 1…

ਪੰਜਾਬ ਮੁੱਖ ਖ਼ਬਰਾਂ

ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ

ਚੰਡੀਗੜ੍ਹ, 24 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ…

ਪੰਜਾਬ ਮੁੱਖ ਖ਼ਬਰਾਂ

ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼…

ਪੰਜਾਬ ਮੁੱਖ ਖ਼ਬਰਾਂ

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਚੰਡੀਗੜ੍ਹ, 24 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ…

ਪੰਜਾਬ ਮਨੋਰੰਜਨ ਮੁੱਖ ਖ਼ਬਰਾਂ

ਬਾਲੀਵੁੱਡ ਅਦਾਕਾਰ Vicky Kaushal ਪੁੱਜੇ ਅੰਮ੍ਰਿਤਸਰ

ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ਸੈਮ ਬਹਾਦੁਰ…