ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਝੋਨੇ ਦੀ ਬਜਾਈ ਅਤੇ ਹੋਰ ਸਮੱਸਿਆਵਾਂ ਬਾਰੇ ਹੋਈ ਮੀਟਿੰਗ, 23 ਅਪ੍ਰੈਲ ਨੂੰ ਲਖੀਮਪੁਰ ਖੀਰੀ ਕਾਂਡ ਦੇ ਗਵਾਹਾਂ ਉੱਪਰ ਹਮਲੇ ਦੇ ਵਿਰੋਧ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੋਦੀ ਅਤੇ ਯੋਗੀ ਦੇ ਪੁਤਲੇ ਸਾੜੇ ਜਾਣਗੇ
ਚੰਡੀਗੜ੍ਹ 17 ਅਪ੍ਰੈਲ – ਅੱਜ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ…