ਮੁੱਖ ਖ਼ਬਰਾਂ ਵਿਸ਼ਵ

ਜਾਪਾਨ ‘ਚ ਭਾਰੀ ਬਰਫ਼ਬਾਰੀ ਕਾਰਨ 3 ਮੌਤਾਂ, ਜਨਜੀਵਨ ਪ੍ਰਭਾਵਿਤ

ਟੋਕੀਓ- ਜਾਪਾਨ ‘ਚ ਬੁੱਧਵਾਰ ਸਵੇਰੇ ਭਾਰੀ ਬਰਫ਼ਬਾਰੀ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਕੈਲੀਫੋਰਨੀਆ ‘ਚ ਹੜ੍ਹ ਕਾਰਨ ਹਾਲਾਤ ਹੋਏ ਖ਼ਰਾਬ, ਪਾਣੀ ‘ਚ ਡੁੱਬਿਆ ਪੂਰਾ ਸ਼ਹਿਰ, 17 ਲੋਕਾਂ ਦੀ ਮੌਤ

ਲਾਸ ਏਂਜਲਸ- ਅਮਰੀਕਾ ਦਾ ਕੈਲੀਫੋਰਨੀਆ ਰਾਜ ਜਿੱਥੇ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ, ਉੱਥੇ ਹੀ ਮੰਗਲਵਾਰ ਨੂੰ ਹੋਰ ਸ਼ਕਤੀਸ਼ਾਲੀ…

ਟਰੈਂਡਿੰਗ ਖਬਰਾਂ ਵਿਸ਼ਵ

ਅਮਰੀਕਾ : ਕਾਰ ਹਾਦਸੇ ‘ਚ ਵਾਲ-ਵਾਲ ਬਚਿਆ ਭਾFamily of Indian origin survivedਰਤੀ ਮੂਲ ਦਾ ਪਰਿਵਾਰ, ਪਿਤਾ ਗ੍ਰਿਫ਼ਤਾਰ

ਨਿਊਯਾਰਕ- ਅਮਰੀਕਾ ਵਿਖੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੇ ਇਕ ਪਰਿਵਾਰ ਦੇ ਚਾਰ ਮੈਂਬਰ ਉਸ ਸਮੇਂ ਚਮਤਕਾਰੀ ਢੰਗ ਨਾਲ ਬਚ ਗਏ,…

ਵਿਸ਼ਵ

ਆਸਟ੍ਰੇਲੀਆ ਦੇ ਸਮੁੰਦਰੀ ਤੱਟ ’ਤੇ ਟਕਰਾਏ ਦੋ ਹੈਲੀਕਾਪਟਰ, 4 ਲੋਕਾਂ ਦੀ ਮੌਤ, 13 ਜ਼ਖ਼ਮੀ

ਏਜੰਸੀ : ਆਸਟ੍ਰੇਲੀਆ ਦੇ ਇਕ ਸਮੁੰਦਰੀ ਤੱਟ ’ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਸੋਮਵਾਰ ਨੂੰ ਇੱਥੇ ਦੋ ਹੈਲੀਕਾਪਟਰ ਆਪਸ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ, 4500 ਤੋਂ ਵੱਧ ਉਡਾਣਾਂ ਰੱਦ

ਵਾਸ਼ਿੰਗਟਨ, ਇੱਕ ਗੰਭੀਰ ਤੂਫ਼ਾਨ ਅਮਰੀਕਾ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਕਾਰਨ ਪਿਛਲੇ 24 ਘੰਟਿਆਂ ਵਿੱਚ ਲਗਪਗ 4,900 ਉਡਾਣਾਂ ਰੱਦ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਬਰਫ਼ੀਲੇ ਤੂਫਾਨ ‘ਚ ਘਿਰਿਆ ਅਮਰੀਕਾ, ਬਾਈਡੇਨ ਨੇ ਕੀਤਾ ਨਿਊਯਾਰਕ ‘ਚ ਐਮਰਜੈਂਸੀ ਦਾ ਐਲਾਨ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਬਰਫ਼ੀਲੇ ਤੂਫ਼ਾਨ ਕਾਰਨ ਨਿਊਯਾਰਕ ਸੂਬੇ ਵਿਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਵ੍ਹਾਈਟ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਅਮਰੀਕਾ ‘ਚ ਕੜਾਕੇ ਦੀ ਠੰਡ ਕਾਰਨ ਬਰਫੀਲੇ ਤੂਫ਼ਾਨ ਦੀ ਲਪੇਟ ‘ਚ ਆਏ 20 ਕਰੋੜ ਲੋਕ, 12 ਲੋਕਾਂ ਦੀ ਮੌਤ

ਵਾਸ਼ਿੰਗਟਨ- ਅਮਰੀਕਾ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਕਰੀਬ 20 ਕਰੋੜ ਲੋਕ ਬਰਫੀਲੇ ਤੂਫ਼ਾਨ ਦੀ ਲਪੇਟ ਵਿਚ ਆ ਗਏ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਕੈਨੇਡਾ ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, 100 ਤੋਂ ਵੱਧ ਵਾਹਨ ਹੋਏ ਹਾਦਸੇ ਦਾ ਸ਼ਿਕਾਰ

ਓਨਟਾਰੀਓ- ਕੈਨੇਡਾ ਦੇ ਓਨਟਾਰੀਓ ਵਿਚ ਪਿਛਲੇ 24 ਘੰਟਿਆਂ ਤੋਂ ਜਾਰੀ ਬਰਫ਼ੀਲੇ ਤੂਫ਼ਾਨ ਕਾਰਨ 100 ਤੋਂ ਵੱਧ ਵਾਹਨ ਹਾਦਸੇ ਦਾ ਸ਼ਿਕਾਰ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਨਿਊਜ਼ੀਲੈਂਡ ‘ਚ ਭਾਰਤੀ ਮੂਲ ਦੇ ਡੇਅਰੀ ਮਾਲਕ ਦੇ ਸਟੋਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

ਵੈਲਿੰਗਟਨ – ਨਿਊਜ਼ੀਲੈਂਡ ਵਿੱਚ ਡੇਅਰੀ ਵਰਕਰਾਂ ਅਤੇ ਮਾਲਕਾਂ ਖ਼ਿਲਾਫ਼ ਵੱਧ ਰਹੇ ਅਪਰਾਧ ਅਤੇ ਹਿੰਸਾ ਦੀਆਂ ਘਟਨਾਵਾਂ ਦੇ ਵਿਚਕਾਰ ਭਾਰਤੀ ਮੂਲ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਕੈਨੇਡਾ ‘ਚ ਬਰਫ਼ੀਲੇ ਤੂਫ਼ਾਨ ਕਾਰਨ AirIndia ਦੀਆਂ ਉਡਾਣਾਂ ਪ੍ਰਭਾਵਿਤ

ਵੈਂਕੂਵਰ : ਕੈਨੇਡਾ ‘ਚ ਕ੍ਰਿਸਮਸ ਤੋਂ ਪਹਿਲਾਂ ਬਰਫ਼ੀਲੇ ਤੂਫ਼ਾਨ ਨੇ ਦਸਤਕ ਦੇ ਦਿੱਤੀ ਹੈ। ਕੈਨੇਡਾ ‘ਚ ਬਰਫਬਾਰੀ ਦੇ ਸੀਜ਼ਨ ਦੀ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਵੱਡੀ ਖ਼ਬਰ: ਪਾਕਿਸਤਾਨ ‘ਚ ਗੈਸ ਸਿਲੰਡਰ ਫਟਣ ਕਾਰਨ 12 ਲੋਕਾਂ ਦੀ ਮੌਤ, 13 ਜ਼ਖ਼ਮੀ

ਇਸਲਾਮਾਬਾਦ, 20 ਦਸੰਬਰ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਇਕ ਬਾਜ਼ਾਰ ‘ਚ ਗੈਸ ਸਿਲੰਡਰ ‘ਚ ਜ਼ੋਰਦਾਰ ਧਮਾਕੇ ਕਾਰਨ ਘੱਟੋ-ਘੱਟ 12 ਲੋਕਾਂ…