ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਅਜਨਾਲਾ 6 ਮਈ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਐੱਨ. ਆਰ. ਆਈਜ਼ ਪੰਜਾਬ ਦੀ ਤਰੱਕੀ ’ਚ ਅਹਿਮ ਯੋਗਦਾਨ ਪਾਉਣਗੇ : ਭਗਵੰਤ ਮਾਨ

ਜਲੰਧਰ, 2 ਮਈ– ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਪ੍ਰਵਾਸੀ ਪੰਜਾਬੀ ਸੂਬੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ।…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਪਟਿਆਲਾ ਬਵਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਸੰਗਰੂਰ, 29 ਅਪ੍ਰੈਲ (ਬਿਊਰੋ)- ਪਟਿਆਲਾ ਬਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਹਲਕਿਆਂ ਦੇ ਆਪਣੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 28 ਅਪ੍ਰੈਲ (ਬਿਊਰੋ)-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਭਗਵੰਤ ਮਾਨ ਨੇ ਸਾਰਾ ਪੰਜਾਬ ਕੇਜਰੀਵਾਲ ਦੇ ਪੈਰਾਂ ਹੇਠ ਰੱਖ ਦਿੱਤਾ : ਸੁਖਬੀਰ ਬਾਦਲ

ਚੰਡੀਗੜ੍ਹ , 26 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਭਗਵੰਤ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਸੁਖਪਾਲ ਸਿੰਘ ਖਹਿਰਾ ਦਾ ਭਗਵੰਤ ਮਾਨ ਨੂੰ ਸਵਾਲ, ਕਿਹਾ – ਦਸੋ ਕਿੰਨੇ ਭ੍ਰਿਸ਼ਟ ਅਫਸਰ ਫੜੇ ?

ਚੰਡੀਗੜ੍ਹ, 26 ਅਪ੍ਰੈਲ (ਬਿਊਰੋ)- ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…

ਟਰੈਂਡਿੰਗ ਖਬਰਾਂ ਨੈਸ਼ਨਲ ਪੰਜਾਬ ਮੁੱਖ ਖ਼ਬਰਾਂ

ਦਿੱਲੀ ਦੇ ਸਰਕਾਰੀ ਸਕੂਲ ਵੇਖ ਮੁੱਖ ਮੰਤਰੀ ਭਗਵੰਤ ਮਾਨ ਬਾਗੋਬਾਗ, ਬੋਲੇ, ਇੱਥੇ ਸਿੱਖਿਆ ਦਾ ਪੱਧਰ ਬਹੁਤ ਉੱਚਾ

ਚੰਡੀਗੜ੍ਹ, 25 ਅਪ੍ਰੈਲ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਦੋ ਦਿਨਾਂ ਦੌਰੇ ‘ਤੇ ਦਿੱਲੀ ਪਹੁੰਚੇ। ਇਸ ਦੌਰਾਨ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਭਗਵੰਤ ਮਾਨ ਵਲੋਂ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਹਤ ਦਿੰਦੇ ਹੋਏ ਉਨ੍ਹਾਂ ਨੇ…

ਟਰੈਂਡਿੰਗ ਖਬਰਾਂ ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ

ਚੰਡੀਗੜ੍ਹ, 23 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਸਿੱਧੂ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ’ਤੇ ਲਾਇਆ ਵੱਡਾ ਨਿਸ਼ਾਨਾ, ਕਿਹਾ- ਰਬੜ ਦਾ ਗੁੱਡਾ ਹੈ ਸੀਐੱਮ

ਚੰਡੀਗੜ੍ਹ, 21 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ…