ਪੰਜਾਬ ਮੁੱਖ ਖ਼ਬਰਾਂ

ਵਿਜੀਲੈਂਸ ਬਿਊਰੋ ਵੱਲੋਂ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ੍ਹ, 12 ਦਸੰਬਰ – ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜਿਲਾ ਐਸ.ਬੀ.ਐਸ.ਨਗਰ ਵਿਖੇ…

ਪੰਜਾਬ ਮੁੱਖ ਖ਼ਬਰਾਂ

ਜੇ.ਡੀ.ਏ. ਵੱਲੋਂ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ

• ਰਿਹਾਇਸ਼ੀ ਪਲਾਟਾਂ ਲਈ ਸ਼ੁਰੂਆਤੀ ਕੀਮਤ 32.79 ਲੱਖ ਰੁਪਏ ਰੱਖੀ ਚੰਡੀਗੜ੍ਹ – ਜਲੰਧਰ ਵਿਕਾਸ ਅਥਾਰਟੀ (ਜੇਡੀਏ) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ…

Uncategorized ਪੰਜਾਬ ਮੁੱਖ ਖ਼ਬਰਾਂ

ਪੰਜਾਬ ਸਰਕਾਰ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚ ਕਰੇਗੀ ਤਕਰੀਬਨ 42.37 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ

ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼…

ਪੰਜਾਬ ਮੁੱਖ ਖ਼ਬਰਾਂ

ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਅਧਿਕਾਰੀਆਂ ਨੂੰ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ ‘ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਨੂੰ ਪੱਤਰ ਲਿਖਣ ਦੇ ਨਿਰਦੇਸ਼ ਸੂਬੇ ਵਿੱਚ ਮੁੱਖ…

ਪੰਜਾਬ ਮੁੱਖ ਖ਼ਬਰਾਂ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅੱਗੇ ਬੀਬੀਐਮਬੀ ਵਿੱਚ ਮੈਂਬਰ ਪਾਵਰ ਦਾ ਮਸਲਾ ਚੁੱਕਿਆ, ਜਿਸ ‘ਤੇ ਸਹਿਮਤੀ ਬਣੀ ਨਵੀਂ ਦਿੱਲੀ –…

ਪੰਜਾਬ ਮੁੱਖ ਖ਼ਬਰਾਂ

ਮੁੱਖ ਮੰਤਰੀ ਵੱਲੋਂ ਪਿਊਸ਼ ਗੋਇਲ ਨਾਲ ਮੁਲਾਕਾਤ, ਆਰ.ਡੀ.ਐਫ. ਤੇ ਐਮ.ਡੀ.ਐਫ. ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ…

ਪੰਜਾਬ ਮੁੱਖ ਖ਼ਬਰਾਂ

ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਵਿੱਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਖਰੀਦਣ ਦਾ ਮੌਕਾ

130 ਜਾਇਦਾਦਾਂ ਦੀ ਈ-ਨਿਲਾਮੀ 11 ਦਸੰਬਰ ਤੋਂ ਹੋਵੇਗੀ ਸ਼ੁਰੂ ਚੰਡੀਗੜ੍ਹ – ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਦਸੰਬਰ ਮਹੀਨੇ…

ਪੰਜਾਬ ਮੁੱਖ ਖ਼ਬਰਾਂ

ਬਾਜਵਾ ਨੇ ਨਸ਼ਾਖੋਰੀ ਨੂੰ ਰੋਕਣ ਲਈ ‘ਆਪ’ ਦੇ ਇਰਾਦੇ ‘ਤੇ ਸ਼ੱਕ ਜਤਾਇਆ ਕਿਹਾ ਸਰਕਾਰ ਕੋਲ ਨਹੀਂ ਹੈ ਨਸ਼ੇ ‘ਤੇ ਸਹੀ ਪ੍ਰੋਗਰਾਮ

‘ਆਪ’ ਨੇ ਰਾਸ਼ਨ ਦੀ ਹੋਮ ਡਿਲਿਵਰੀ ਦਾ ਵਾਅਦਾ ਕੀਤਾ ਸੀ। ਇਸ ਦੇ ਉਲਟ ਨਸ਼ਾ ਤਸਕਰਾਂ ਵੱਲੋਂ ਚਿੱਟਾ ਕਥਿਤ ਤੌਰ ’ਤੇ…

ਪੰਜਾਬ ਮੁੱਖ ਖ਼ਬਰਾਂ

ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ…