ਕਈ ਡਰੱਗ ਰੈਕੇਟਾਂ ਦਾ ਪਰਦਾਫਾਸ਼: ਪੰਦਰਵਾੜੇ ‘ਚ 42 ਕਿਲੋ ਹੈਰੋਇਨ, 18 ਕਿਲੋ ਅਫੀਮ, 12 ਕਿਲੋ ਗਾਂਜਾ, 14.80 ਲੱਖ ਰੁਪਏ ਦੀ ਦੀ ਡਰੱਗ ਮਨੀ ਸਮੇਤ 513 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਦੋ…