ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਹਰਿਆਣਾ ‘ਚ ਇੱਕ ਵਾਰ ਫਿਰ ਤੋਂ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਝੱਜਰ,1 ਅਕਤੂਬਰ (ਦਲਜੀਤ ਸਿੰਘ)- ਸ਼ੁੱਕਰਵਾਰ ਨੂੰ ਹਰਿਆਣਾ ਦੇ ਝੱਜਰ ਵਿੱਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਭਾਰਤ ਬੰਦ : ਤਸਵੀਰਾਂ ’ਚ ਵੇੇਖੋ ਹਰਿਆਣਾ ’ਚ ਕਿਸਾਨਾਂ ਨੇ ਜਾਮ ਕੀਤੇ ਹਾਈਵੇਅ ਅਤੇ ਰੇਲਵੇ ਟਰੈਕ

ਹਰਿਆਣਾ, 27 ਸਤੰਬਰ (ਦਲਜੀਤ ਸਿੰਘ)- ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੀ ਕਾਲ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਖੰਨਾ ‘ਚ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ, ਦੋਰਾਹਾ ‘ਚ 13 ਥਾਵਾਂ ‘ਤੇ ਲਾਏ ਧਰਨੇ

ਦੋਰਾਹਾ/ਖੰਨਾ, 27 ਸਤੰਬਰ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਖੰਨਾ ਵਿਖੇ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਧਰਨਾ ਦਿੱਤਾ ਗਿਆ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

‘ਭਾਰਤ ਬੰਦ’ ਦੌਰਾਨ ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ

ਭੋਗਪੁਰ, 27 ਸਤੰਬਰ  (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

27 ਸਤੰਬਰ ਨੂੰ ਦਿਖੇਗੀ ਕਿਸਾਨਾਂ ਦੀ ਤਾਕਤ, ਜੰਗੀ ਪੱਧਰ ‘ਤੇ ਤਿਆਰੀਆਂ

ਅੰਮ੍ਰਿਤਸਰ,  21 ਸਤੰਬਰ (ਦਲਜੀਤ ਸਿੰਘ)- ਸੰਯੁਕਤ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਬਾਬਤ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਦੀਪ ਸਿੱਧੂ ਵਲੋਂ ਦਿੱਤੇ ਬਿਆਨ ‘ਤੇ ਕਿਸਾਨਾਂ ‘ਚ ਰੋਸ, ਮੁਆਫੀ ਦੀ ਕੀਤੀ ਮੰਗ

ਗੁਰਦਾਸਪੁਰ, 18 ਸਤੰਬਰ (ਦਲਜੀਤ ਸਿੰਘ)- ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਕਿਸਾਨਾਂ ਵਲੋਂ ਸੁਖਬੀਰ ਬਾਦਲ ਦਾ ਵਿਰੋਧ, ਗੱਡੀਆਂ ਅੱਗੇ ਖੜ੍ਹੇ ਹੋ ਕੇ ਦਿਖਾਏ ਕਾਲੇ ਝੰਡੇ

ਹਿਸਾਰ, 16 ਸਤੰਬਰ (ਦਲਜੀਤ ਸਿੰਘ)- ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਖਿਲਾਫ ਹਰਿਆਣਾ ਦੇ ਹਿਸਾਰ ਵਿੱਚ ਰਾਮਾਇਣ ਟੋਲ ਪਲਾਜ਼ਾ ‘ਤੇ ਰੋਸ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਕੈਪਟਨ ਦੀ ਕਿਸਾਨਾਂ ਨੂੰ ਅਪੀਲ, ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰੋ ਸਗੋਂ ਦਿੱਲੀ ਜਾ ਕੇ ਲੜੋ ਲੜਾਈ

ਹੁਸ਼ਿਆਰਪੁਰ, 13 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਾਂਸ਼ਹਿਰ ਵਿਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਕਰਨਾਲ ਧਰਨਾ ਖ਼ਤਮ ਕਰਨ ਦਾ ਐਲਾਨ

ਕਰਨਾਲ, 11 ਸਤੰਬਰ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਗਤੀਰੋਧ ਖ਼ਤਮ ਹੋ ਗਿਆ ਹੈ। ਕਿਸਾਨ ਆਗੂ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਕਿਸਾਨਾਂ ਦੀ ਸਿਆਸੀ ਪਾਰਟੀਆਂ ਨੂੰ ਚੇਤਾਵਨੀ, ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤਾ ਪ੍ਰਚਾਰ ਤਾਂ ਭੁਗਤਣਾ ਪਏਗਾ ਅੰਜਾਮ

ਚੰਡੀਗੜ੍ਹ, 10 ਸਤੰਬਰ (ਬਿਊਰੋ)- ਕਿਸਾਨਾਂ ਨੇ ਅੱਜ ਇੱਕ ਹੋਰ ਵੱਡੀ ਚੇਤਾਵਨੀ ਦੇ ਦਿੱਤੀ ਹੈ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ…