ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜਨਤਕ ਜਾਇਦਾਦ ਵੇਚਣ ’ਚ ਜੁਟੀ ਸਰਕਾਰ ਨੂੰ ਕੋਰੋਨਾ ਦੀ ਚਿੰਤਾ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ, 26 ਅਗਸਤ (ਦਲਜੀਤ ਸਿੰਘ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ’ਤੇ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਅਫ਼ਗਾਨਿਸਤਾਨ `ਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 17 ਅਗਸਤ (ਦਲਜੀਤ ਸਿੰਘ)- ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪਰਿਵਾਰਾਂ ਦੀ ਅਸੁਰੱਖਿਆ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਖੇਤੀਬਾੜੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਹਮੇਸ਼ਾ ਤਿਆਰ : ਤੋਮਰ

ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਵਾਦ-ਵਿਵਾਦ ਵਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਪ੍ਰਦਰਸ਼ਨਾਂ ਦਰਮਿਆਨ ਕੇਂਦਰੀ ਖੇਤੀਬਾੜੀ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ ਵਿਸ਼ਵ

ਪਾਕਿਸਤਾਨ ਦੇ ਮੰਦਿਰ ‘ਚ ਭੰਨਤੋੜ ਮਾਮਲੇ ‘ਚ ਭਾਰਤ ਸਰਕਾਰ ਸਖ਼ਤ, ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਕੀਤਾ ਤਲਬ

ਪੰਜਾਬ, 6 ਅਗਸਤ (ਦਲਜੀਤ ਸਿੰਘ)- ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਹਿੰਦੂਆਂ ਦੇ ਇਕ ਮੰਦਿਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਭਾਰਤ ਸਰਕਾਰ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ

ਚੰਡੀਗੜ੍ਹ, 28 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਰਾਜ ਸਭਾ ਵਿਚ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਤਕਰਾਰ ਬਰਕਰਾਰ

ਨਵੀਂ ਦਿੱਲੀ, 27 ਜੁਲਾਈ (ਦਲਜੀਤ ਸਿੰਘ)- ਰਾਜ ਸਭਾ ਵਿਚ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਤਕਰਾਰ ਬਰਕਰਾਰ ਰਹੀ। ਅੱਜ ਵੱਖ-ਵੱਖ ਵਿਰੋਧੀ ਪਾਰਟੀਆਂ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਹਰ ਵਰਗ ਦੇ ਲੋਕ

ਅੰਮ੍ਰਿਤਸਰ 8 ਜੁਲਾਈ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਵੱਖ – ਵੱਖ ਵਰਗਾਂ…

ਟਰੈਂਡਿੰਗ ਖਬਰਾਂ ਪੰਜਾਬ

ਕੈਪਟਨ ਨੇ ਪੰਜਾਬ ਨੂੰ ਗਹਿਣੇ ਰੱਖਿਆ, ਪਿਛਲੀ ਸਰਕਾਰ ਦੀਆਂ ਨੀਤੀਆਂ ਰੱਖੀਆਂ ਜਾਰੀ : ਭਗਵੰਤ ਮਾਨ

ਚੰਡੀਗੜ੍ਹ, 2 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੋਂ ਵਿਰੋਧੀਆਂ ਨੂੰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਨਵਜੋਤ ਸਿੰਘ ਸਿੱਧੂ ਵਲੋਂ ਬਿਜਲੀ ਮੁੱਦੇ ‘ਤੇ ਘੇਰੀ ਗਈ ਆਪਣੀ ਹੀ ਸਰਕਾਰ, ਦਿੱਲੀ ਮਾਡਲ ਦੀ ਨਕਲ ਕਰਨ ਲਈ ਕਿਹਾ

ਨਵੀਂ ਦਿੱਲੀ ,  2 ਜੁਲਾਈ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵਲੋਂ ਬਿਜਲੀ ਮੁੱਦੇ ‘ਤੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਟਿਕੈਤ ਦੀ ਸਰਕਾਰ ਨੂੰ ਦੋ ਟੁੱਕ

ਨਵੀਂ ਦਿੱਲੀ, 24 ਜੂਨ (ਦਲਜੀਤ ਸਿੰਘ)- ਕੇਂਦਰੀ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰੱਹਦਾਂ ’ਤੇ…