ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਹਰਿਆਣਾ ਦੀ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨ ਦੀ ਅਰਜ਼ੀ ਰੱਦ ਕਰਨ ਅਤੇ ਚੰਡੀਗੜ੍ਹ ਪੰਜਾਬ ਨੁੰ ਦੇਣ ਦੀ ਸਿਫਾਰਸ਼ ਕਰਨ ਲਈ ਆਖਿਆ
ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੋਵੇਗੀ…