ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲਾ, JCO ਸਮੇਤ 5 ਜਵਾਨ ਸ਼ਹੀਦ

ਪੁੰਛ, 11 ਅਕਤੂਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ : ਉੜੀ ’ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਗ੍ਰਿਫ਼ਤਾਰ

ਸ਼੍ਰੀਨਗਰ, 28 ਸਤੰਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਨਿਗਰਾਨੀ ਕਰ ਰਹੇ ਜਵਾਨਾਂ ਨੇ ਮੰਗਲਵਾਰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ : ਊਧਮਪੁਰ ’ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਪਾਇਲਟ ਜ਼ਖਮੀ

ਜੰਮੂ,  21 ਸਤੰਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਫ਼ੌਜ ਦਾ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਗ੍ਰਨੇਡ ਹਮਲਾ, 4 ਨਾਗਰਿਕ ਜ਼ਖਮੀ

ਸ਼੍ਰੀਨਗਰ, 14 ਸਤੰਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਮੰਗਲਵਾਰ ਸੁਰੱਖਿਆ ਫ਼ੋਰਸਾਂ ਨੂੰ ਨਿਸ਼ਾਨਾ ਬਣਾ ਕੇ ਅੱਤਵਾਦੀਆਂ ਵਲੋਂ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ ਪੁਲਸ ਨੇ 10 ਵਾਂਟੇਡ ਅੱਤਵਾਦੀਆਂ ਦੀ ਸੂਚੀ ਕੀਤੀ ਜਾਰੀ

ਸ਼੍ਰੀਨਗਰ, 4 ਅਗਸਤ (ਦਲਜੀਤ ਸਿੰਘ)- ਜੰਮੂ ਕਸ਼ਮੀਰ ਪੁਲਸ ਨੇ ਚੋਟੀ ਦੇ 10 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਹੈ। ਇਹ ਸਾਰੇ ਵਾਂਟੇਡ ਅੱਤਵਾਦੀ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ: ਬੰਦੀਪੋਰਾ ਦੇ ਸੁਮਬਲਰ ਖੇਤਰ ਦੇ ਸ਼ੋਕਬਾਬਾ ਜੰਗਲ ‘ਚ ਮੁੱਠਭੇੜ ‘ਚ 2 ਅੱਤਵਾਦੀ ਢੇਰ

ਸ਼੍ਰੀਨਗਰ,  24 ਜੁਲਾਈ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹਾ ‘ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ‘ਚ 2 ਅੱਤਵਾਦੀ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ-ਕਸ਼ਮੀਰ ਦੇ ਨਿਯਮਾਂ ’ਚ ਵੱਡਾ ਬਦਲਾਅ, ਹੁਣ ਦੂਜੇ ਸੂਬਿਆਂ ਦੇ ਲੋਕ ਵੀ ਬਣ ਸਕਣਗੇ ਸਥਾਨਕ ਨਿਵਾਸੀ

ਸ਼੍ਰੀਨਗਰ, 21 ਜੁਲਾਈ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਲੰਿਗਕ ਅਸਮਾਨਤਾ ਖਤਮ ਕਰਨ ਦੀ ਦਿਸ਼ਾ ’ਚ ਇਕ ਵੱਡਾ ਕਦਮ ਚੁੱਕਿਆ ਹੈ।…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ : 2 ਵੱਖ-ਵੱਖ ਜਗ੍ਹਾ ਮੁਕਾਬਲੇ ‘ਚ ਸੁਰੱਖਿਆ ਫ਼ੋਰਸਾਂ ਨੇ 4 ਅੱਤਵਾਦੀ ਕੀਤੇ ਢੇਰ

ਸ੍ਰੀਨਗਰ, 8 ਜੁਲਾਈ (ਦਲਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਤੇ ਕੁਲਗਾਮ ਜ਼ਿਿਲ੍ਹਆਂ ਵਿਚ ਦੋ ਵੱਖ ਵੱਖ ਮੁੱਠਭੇੜਾਂ ਵਿਚ ਸੁਰੱਖਿਆ ਬਲਾਂ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ

ਜੰਮੂ, 23 ਜੂਨ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ…

ਨੈਸ਼ਨਲ ਮੁੱਖ ਖ਼ਬਰਾਂ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

ਸ੍ਰੀਨਗਰ,16 ਜੂਨ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ |…