ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਬਲਵੰਤ ਸਿੰਘ ਰਾਮੂਵਾਲੀਆ ਨੇ PM ਮੋਦੀ ਨੂੰ ਲਿਖੀ ਚਿੱਠੀ, ਟਰੈਵਲ ਏਜੰਟਾਂ ਸਬੰਧੀ ਕੀਤੀ ਇਹ ਮੰਗ

ਜਲੰਧਰ, 4 ਫਰਵਰੀ (ਬਿਊਰੋ)- ਸਾਬਕਾ ਰਾਜਸਭਾ ਮੈਂਬਰ ਬਲਵੰਤ ਸਿੰਘ ਸਿੰਘ ਰਾਮੂਵਾਲੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

PM ਮੋਦੀ ਨੇ ਕੋਰੋਨਾ ਪੀੜਤ ਪ੍ਰਕਾਸ਼ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲ ਕਰ ਕੇ ਪੁੱਛਿਆ ਹਾਲ

ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

CM ਚੰਨੀ ਨੇ ਸੁਰੱਖਿਆ ’ਚ ਕੁਤਾਹੀ ਲਈ PM ਮੋਦੀ ਤੋਂ ਸ਼ਾਇਰਾਨਾ ਅੰਦਾਜ਼ ‘ਚ ਮੰਗੀ ਮੁਆਫ਼ੀ

ਚੰਡੀਗੜ੍ਹ, 14 ਜਨਵਰੀ (ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਬਾਅਦ ਸਿਆਸਤ ਗਰਮਾਈ, ਜਥੇਦਾਰ ਨੇ ਦਿੱਤਾ ਵੱਡਾ ਬਿਆਨ

ਤਲਵੰਡੀ ਸਾਬੋ/ਅੰਮ੍ਰਿਤਸਰ, 7 ਜਨਵਰੀ (ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

PM ਮੋਦੀ ਦੀ ਰੈਲੀ ਰੱਦ ਹੋਣ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ‘ਦੁਖੀ ਨੇ ਕਿਸਾਨ, ਦੁਖੀ ਬੰਦਾ ਕੁੱਝ ਵੀ ਕਰ ਸਕਦੈ’

ਚੰਡੀਗੜ੍ਹ6 ਜਨਵਰੀ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਫਿਰੋਜਪੁਰ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਰੱਦ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਪੰਜਾਬ ’ਚ ਸੁਰੱਖਿਆ ’ਚ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇ PM ਮੋਦੀ

ਨਵੀਂ ਦਿੱਲੀ, 6 ਜਨਵਰੀ (ਬਿਊਰੋ)- ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਵੱਡੀ ਅਣਗਹਿਲੀ ਨੂੰ ਲੈ ਕੇ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਪੰਜਾਬ ਤੋਂ ਪਰਤਦਿਆਂ ਪੀਐਮ ਮੋਦੀ ਬੋਲੇ, CM ਚੰਨੀ ਦਾ ਧੰਨਵਾਦ, ਮੈਂ ਏਅਰਪੋਰਟ ‘ਤੇ ਜ਼ਿੰਦਾ ਪਹੁੰਚ ਸਕਿਆ…

ਚੰਡੀਗੜ੍ਹ, 5 ਜਨਵਰੀ (ਬਿਊਰੋ)- ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਹੋ ਗਈ। ਪੀਐਮ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

PM ਮੋਦੀ ਨੂੰ ਵਾਪਸ ਮੁੜਨਾ ਪਿਆ ਸਾਨੂੰ ਦੁੱਖ਼ ਪਰ ਇਸ ਮਾਮਲੇ ’ਤੇ ਨਾ ਹੋਵੇ ਸਿਆਸਤ: ਚਰਨਜੀਤ ਸਿੰਘ ਚੰਨੀ

ਜਲੰਧਰ, 5 ਜਨਵਰੀ (ਬਿਊਰੋ)-  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਫਿਰੋਜ਼ਪੁਰ ਰੈਲੀ ’ਚ ਨਹੀਂ ਪਹੁੰਚ ਰਹੇ PM ਮੋਦੀ, ਹੁਸੈਨੀਵਾਲਾ ਤੋਂ ਹੀ ਵਾਪਸ ਪਰਤੇ ਦਿੱਲੀ

ਫਿਰੋਜ਼ਪੁਰ, 5 ਜਨਵਰੀ  (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਦੀ ਰੈਲੀ ’ਚ ਨਹੀਂ ਆ ਰਹੇ ਹਨ। ਪੀ.ਐੱਮ. ਮੋਦੀ ਹੁਸੈਨੀਵਾਲਾ ਤੋਂ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ, ਦੇਸ਼ ਵਾਸੀਆਂ ਤੋਂ ਮੰਗੀ ਮਾਫੀ

ਨਵੀਂ ਦਿੱਲ 19 ਨਵੰਬਰ (ਦਲਜੀਤ ਸਿੰਘ)-  ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

CM ਚੰਨੀ ਦੀ PM ਮੋਦੀ ਨਾਲ ਮੁਲਾਕਾਤ, ਚੰਨੀ ਨੇ ਪ੍ਰਧਾਨ ਮੰਤਰੀ ਅੱਗੇ ਰੱਖੀਆਂ ਤਿੰਨ ਗੱਲਾਂ

ਨਵੀਂ ਦਿੱਲੀ, 1 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼…